From Golden Temple, Amritsar City India. Hukamnama Sri Darbar Sahib, Sri Amritsar, Ang 639, 31-Jan-2019 www.facebook.com/hukamnamaSriDarbarSahibSriAmritsar ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ सोरठि महला ५ घरु १ असटपदीआ ੴ सतिगुर प्रसादि ॥ सभु जगु जिनहि उपाइआ भाई करण कारण समरथु ॥ जीउ पिंडु जिनि साजिआ भाई दे करि अपणी वथु ॥ किनि कहीऐ किउ देखीऐ भाई करता एकु अकथु ॥ गुरु गोविंदु सलाहीऐ भाई जिस ते जापै तथु ॥१॥ मेरे मन जपीऐ हरि भगवंता ॥ नाम दानु देइ जन अपने दूख दरद का हंता ॥ रहाउ ॥ Sorat'h, Fifth Mehl, First House, Ashtapadees: One Universal Creator God. By The Grace Of The True Guru: The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power. How can He be described? How can He be seen, O Siblings of Destiny? The Creator is One; He is indescribable. Praise the Guru, the Lord of the Universe, O Siblings of Destiny; through Him, the essence is known. ||1|| O my mind, meditate on the Lord, the Lord God. He blesses His servant with the gift of the Naam; He is the Destroyer of pain and suffering. ||Pause|| ਸਭੁ = ਸਾਰਾ। ਜਿਨਹਿ = ਜਿਨਿ ਹੀ, ਜਿਸ ਨੇ ਹੀ {ਲਫ਼ਜ਼ 'ਜਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਭਾਈ = ਹੇ ਭਾਈ! ਕਰਣ = ਜਗਤ। ਕਰਣ ਕਾਰਣ = ਜਗਤ ਦਾ ਮੂਲ। ਸਮਰਥੁ = ਸਭੁ ਤਾਕਤਾਂ ਦਾ ਮਾਲਕ। ਜੀਉ = ਜਿੰਦ। ਪਿੰਡੁ = ਸਰੀਰ। ਦੇ ਕਰਿ = ਦੇ ਕੇ। ਵਥੁ = ਵਸਤ, ਸੱਤਿਆ। ਕਿਨਿ = ਕਿਸ ਦੀ ਰਾਹੀਂ? ਕਿਸ ਪਾਸੋਂ? ਕਹੀਐ = ਕਿਹਾ ਜਾ ਸਕਦਾ ਹੈ, ਬਿਆਨ ਕੀਤਾ ਜਾ ਸਕਦਾ ਹੈ। ਕਿਉ = ਕਿਵੇਂ? ਅਕਥੁ = ਉਹ ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਗੁਰੁ ਗੋਬਿੰਦੁ = ਗੋਬਿੰਦ ਦਾ ਰੂਪ ਗੁਰੂ। ਜਿਸ ਤੇ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਤੇ' ਦੇ ਕਾਰਨ ਉੱਡ ਗਿਆ ਹੈ} ਜਿਸ ਪਾਸੋਂ। ਜਾਪੈ = ਸਮਝੀਦਾ ਹੈ। ਤਥੁ = ਅਸਲੀਅਤ ॥੧॥ ਦੇਇ = ਦੇਂਦਾ ਹੈ। ਹੰਤਾ = ਨਾਸ ਕਰਨ ਵਾਲਾ ॥ ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥ राग सोरठि, घर १ में गुरु अर्जनदेव जी की आठ बन्दों वाली बाणी। अकाल पुरख एक है और सतगुरु की कृपा द्वारा मिलता है। हे भाई! जिस परमात्मा ने आप ही सारा जगत पैदा किया है, जो सरे जगत का मूल है, जो सारी ताकतों का मालिक है, जिस ने अपनी ताकत दे कर (मनुख की) जान और सरीर पैदा किया है, वह करतार (तो) किसी भी तरह बयां नहीं किया जा सकता। हे भाई! उस करतार का सवरूप बताया नहीं जा सकता। उस को कैसे देखा जाये? हे भाई! गोबिंद के रूप गुरु की सिफत करनी चाहिये, क्योंकि गुरु से ही सरे जगत के मूल की सूझ पाई जा सकती है॥१॥ हे मेरे मन! (सदा) हरी परमात्मा का नाम जपना चाहिए। वह भगवन अपने सेवक को अपने नाम की दात देता है। वह सारे दुःख और पीड़ा का नास करने वाला है॥रहाउ॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!


Comments

Popular posts from this blog

AMRITWELE DA HUKAMNAMA SRI DARBAR SAHIB, SRI AMRITSAR, ANG 759-760, 06-Apr-2019 www.facebook.com/hukamnamaSriDarbarSahibSriAmritsar ਰਾਗ ਸੂਹੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ रागु सूही महला ५ घरु ३ ੴ सतिगुर प्रसादि ॥ मिथन मोह अगनि सोक सागर ॥ करि किरपा उधरु हरि नागर ॥१॥ चरण कमल सरणाइ नराइण ॥ दीना नाथ भगत पराइण ॥१॥ रहाउ ॥ अनाथा नाथ भगत भै मेटन ॥ साधसंगि जमदूत न भेटन ॥२॥ Raag Soohee, Fifth Mehl, Third House:One Universal Creator God. By The Grace Of The True Guru: Attachment to sex is an ocean of fire and pain. By Your Grace, O Sublime Lord, please save me from it. ||1|| I seek the Sanctuary of the Lotus Feet of the Lord. He is the Master of the meek, the Support of His devotees.||1||Pause|| Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. ||2|| ਮਿਥਨ = ਨਾਸਵੰਤ । ਅਗਨਿ = (ਤ੍ਰਿਸ਼ਨਾ ਦੀ) ਅੱਗ। ਸੋਕ = ਸ਼ੋਕ, ਚਿੰਤਾ। ਸਾਗਰ = ਸਮੁੰਦਰ। ਕਰਿ = ਕਰ ਕੇ। ਉਧਰੁ = ਬਚਾ ਲੈ। ਹਰਿ ਨਾਗਰ = ਹੇ ਸੋਹਣੇ ਹਰੀ! ॥੧॥ ਨਰਾਇਣ = ਹੇ ਨਰਾਇਣ! ਪਰਾਇਣ = ਆਸਰਾ ॥੧॥ ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਸਾਧਸੰਗਿ = ਸੰਗਤ ਵਿਚ। ਭੇਟਨ = ਨੇੜੇ ਛੁਂਹਦਾ ॥੨॥ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ- ਹੇ ਸੋਹਣੇ ਹਰੀ! ਕਿਰਪਾ ਕਰ ਕੇ (ਸਾਨੂੰ) ਬਚਾ ਲੈ ॥੧॥ ਹੇ ਨਾਰਾਇਣ! (ਅਸੀਂ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ। ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ॥੧॥ ਰਹਾਉ॥ ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤ ਬਖ਼ਸ਼) ਗੁਰੂ ਦੀ ਸੰਗਤ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ॥੨॥ राग सूही , घर ३ में गुरु अर्जनदेव जी की बाणी। सर्व व्यापक ईश्वर एक है और सत्गुरू की कृपा द्वारा मिलता है नानाशवान पदार्थों के मोह, तृष्णा की अग्नि, चिंता के सागर में से, हे सुंदर हरी! कृपा कर के मुझे बचा ले॥१॥ हे नारायण! (हम जीव) तेरे सुंदर चरणों की शरण में आये हैं। हे गरीबों के खसम! हे भक्तों के सहारे! (हमें विकारों से बचाए रख)॥१॥रहाउ॥ हे निरआसरो के आसरे ! हे भक्तों के सारे दुःख दूर करने वाले! (मुझे गुरू की संगत बक्श) गुरू की संगत में रहने से यमदूत (भी) नजदीक नहीं आते (मौत का डर सता नहीं सकता)॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! वाहिगुरू जी का खालसा श्री वाहिगुरू जी की फ़तेह ।