*SHABAD BAANI & MEANING* *🌹Aakhaan Jeevaan Visre Mar Jaao🌹* _SGGS Ang 9 (repeated on Ang 349)_ ਆਸਾ ਮਹਲਾ ੧ ॥ आसा महला १ ॥ Āsā mėhlā 1. Aasaa, First Mehl: _Baani of the first Guru Maharaj Guru Nanak Dev Ji_ ਆਖਾ ਜੀਵਾ ਵਿਸਰੈ ਮਰਿ ਜਾਉ ॥ आखा जीवा विसरै मरि जाउ ॥ Ākẖā jīvā visrai mar jāo. Chanting it, I live; forgetting it, I die. ਆਖਣਿ ਅਉਖਾ ਸਾਚਾ ਨਾਉ ॥ आखणि अउखा साचा नाउ ॥ Ākẖaṇ aukẖā sācẖā nāo. It is so difficult to chant the True Name. ਸਾਚੇ ਨਾਮ ਕੀ ਲਾਗੈ ਭੂਖ ॥ साचे नाम की लागै भूख ॥ Sācẖe nām kī lāgai bẖūkẖ. If someone feels hunger for the True Name, ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥ उतु भूखै - खाइ चलीअहि दूख ॥१॥ Uṯ bẖūkẖai kẖāe cẖalīahi ḏūkẖ. ||1|| that hunger shall consume his pain. ||1|| ਸੋ ਕਿਉ ਵਿਸਰੈ ਮੇਰੀ ਮਾਇ ॥ सो किउ विसरै मेरी माइ ॥ So kio visrai merī māe. How can I forget Him, O my mother? ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥ साचा साहिबु साचै नाइ ॥१॥ रहाउ ॥ Sācẖā sāhib sācẖai nāe. ||1|| rahāo. True is the Master, True is His Name. ||1||Pause|| ਸਾਚੇ ਨਾਮ ਕੀ ਤਿਲੁ ਵਡਿਆਈ ॥ साचे नाम की तिलु वडिआई ॥ Sācẖe nām kī ṯil vadiāī. Trying to describe even an iota of the Greatness of the True Name, ਆਖਿ ਥਕੇ ਕੀਮਤਿ ਨਹੀ ਪਾਈ ॥ आखि थके कीमति नही पाई ॥ Ākẖ thake kīmaṯ nahī pāī. people have grown weary, but they have not been able to evaluate it. ਜੇ ਸਭਿ ਮਿਲਿ ਕੈ ਆਖਣ ਪਾਹਿ ॥ जे सभि मिलि कै आखण पाहि ॥ Je sabẖ mil kai ākẖaṇ pāhi. Even if everyone were to gather together and speak of Him, ਵਡਾ ਨ ਹੋਵੈ ਘਾਟਿ ਨ ਜਾਇ ॥੨॥ वडा न होवै घाटि न जाइ ॥२॥ vadā na hovai gẖāt na jāe. ||2|| He would not become any greater or any lesser. ||2|| ਨਾ ਓਹੁ ਮਰੈ ਨ ਹੋਵੈ ਸੋਗੁ ॥ ना ओहु मरै न होवै सोगु ॥ Nā oh marai na hovai sog. That Lord does not die; there is no reason to mourn. ਦੇਦਾ ਰਹੈ ਨ ਚੂਕੈ ਭੋਗੁ ॥ देदा रहै न चूकै भोगु ॥ Ḏeḏā rahai na cẖūkai bẖog. He continues to give, and His Provisions never run short. ਗੁਣੁ ਏਹੋ ਹੋਰੁ ਨਾਹੀ ਕੋਇ ॥ गुणु एहो होरु नाही कोइ ॥ Guṇ eho hor nāhī koe. This Virtue is His alone; there is no other like Him. ਨਾ ਕੋ ਹੋਆ ਨਾ ਕੋ ਹੋਇ ॥੩॥ ना को होआ ना को होइ ॥३॥ Nā ko hoā nā ko hoe. ||3|| There never has been, and there never will be. ||3|| ਜੇਵਡੁ ਆਪਿ ਤੇਵਡ ਤੇਰੀ ਦਾਤਿ ॥ जेवडु आपि तेवड तेरी दाति ॥ Jevad āp ṯevad ṯerī ḏāṯ. As Great as You Yourself are, O Lord, so Great are Your Gifts. ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ जिनि दिनु करि कै कीती राति ॥ Jin ḏin kar kai kīṯī rāṯ. The One who created the day also created the night. ਖਸਮੁ ਵਿਸਾਰਹਿ ਤੇ ਕਮਜਾਤਿ ॥ खसमु विसारहि ते कमजाति ॥ Kẖasam visārėh ṯe kamjāṯ. Those who forget their Lord and Master are vile and despicable. ਨਾਨਕ ਨਾਵੈ ਬਾਝੁ ਸਨਾਤਿ ॥੪॥੩॥ नानक नावै बाझु सनाति ॥४॥३॥ Nānak nāvai bājẖ sanāṯ. ||4||3|| O Nanak, without the Name, they are wretched outcasts. ||4||3|| 🌹🌹🌹🌹🌹🌹🌹🌹🌹



Comments

Popular posts from this blog

AMRITWELE DA HUKAMNAMA SRI DARBAR SAHIB, SRI AMRITSAR, ANG 759-760, 06-Apr-2019 www.facebook.com/hukamnamaSriDarbarSahibSriAmritsar ਰਾਗ ਸੂਹੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ रागु सूही महला ५ घरु ३ ੴ सतिगुर प्रसादि ॥ मिथन मोह अगनि सोक सागर ॥ करि किरपा उधरु हरि नागर ॥१॥ चरण कमल सरणाइ नराइण ॥ दीना नाथ भगत पराइण ॥१॥ रहाउ ॥ अनाथा नाथ भगत भै मेटन ॥ साधसंगि जमदूत न भेटन ॥२॥ Raag Soohee, Fifth Mehl, Third House:One Universal Creator God. By The Grace Of The True Guru: Attachment to sex is an ocean of fire and pain. By Your Grace, O Sublime Lord, please save me from it. ||1|| I seek the Sanctuary of the Lotus Feet of the Lord. He is the Master of the meek, the Support of His devotees.||1||Pause|| Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. ||2|| ਮਿਥਨ = ਨਾਸਵੰਤ । ਅਗਨਿ = (ਤ੍ਰਿਸ਼ਨਾ ਦੀ) ਅੱਗ। ਸੋਕ = ਸ਼ੋਕ, ਚਿੰਤਾ। ਸਾਗਰ = ਸਮੁੰਦਰ। ਕਰਿ = ਕਰ ਕੇ। ਉਧਰੁ = ਬਚਾ ਲੈ। ਹਰਿ ਨਾਗਰ = ਹੇ ਸੋਹਣੇ ਹਰੀ! ॥੧॥ ਨਰਾਇਣ = ਹੇ ਨਰਾਇਣ! ਪਰਾਇਣ = ਆਸਰਾ ॥੧॥ ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਸਾਧਸੰਗਿ = ਸੰਗਤ ਵਿਚ। ਭੇਟਨ = ਨੇੜੇ ਛੁਂਹਦਾ ॥੨॥ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ- ਹੇ ਸੋਹਣੇ ਹਰੀ! ਕਿਰਪਾ ਕਰ ਕੇ (ਸਾਨੂੰ) ਬਚਾ ਲੈ ॥੧॥ ਹੇ ਨਾਰਾਇਣ! (ਅਸੀਂ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ। ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ॥੧॥ ਰਹਾਉ॥ ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤ ਬਖ਼ਸ਼) ਗੁਰੂ ਦੀ ਸੰਗਤ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ॥੨॥ राग सूही , घर ३ में गुरु अर्जनदेव जी की बाणी। सर्व व्यापक ईश्वर एक है और सत्गुरू की कृपा द्वारा मिलता है नानाशवान पदार्थों के मोह, तृष्णा की अग्नि, चिंता के सागर में से, हे सुंदर हरी! कृपा कर के मुझे बचा ले॥१॥ हे नारायण! (हम जीव) तेरे सुंदर चरणों की शरण में आये हैं। हे गरीबों के खसम! हे भक्तों के सहारे! (हमें विकारों से बचाए रख)॥१॥रहाउ॥ हे निरआसरो के आसरे ! हे भक्तों के सारे दुःख दूर करने वाले! (मुझे गुरू की संगत बक्श) गुरू की संगत में रहने से यमदूत (भी) नजदीक नहीं आते (मौत का डर सता नहीं सकता)॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! वाहिगुरू जी का खालसा श्री वाहिगुरू जी की फ़तेह ।