AMRIT VELE DA HUKAMNAMA SRI DARBAR SAHIB, SRI AMRITSAR, ANG 666, 13-Feb-2019 www.facebook.com/HukamnamaSriDarbarSahibSriAmritsar ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ रागु धनासिरी महला ३ घरु ४ ੴ सतिगुर प्रसादि ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥ Raag Dhanaasaree, Third Mehl, Fourth House: One Universal Creator God. By The Grace Of The True Guru: I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ||1|| I am a sacrifice to Your Name, O True Lord. The One Lord is the Cause of causes; there is no other at all. ||1||Pause|| ਹਮ = ਅਸੀਂ ਜੀਵ। ਭੀਖਕ = ਮੰਗਤੇ। ਭੇਖਾਰੀ = ਮੰਗਤੇ। ਨਿਜ ਪਤਿ = ਆਪਣੇ ਆਪ ਦਾ ਮਾਲਕ, ਸੁਤੰਤਰ। ਦਾਤਾ = ਦਾਤਾਂ ਦੇਣ ਵਾਲਾ। ਦੈਆਲ = ਦਇਆਵਾਨ। ਕੰਉ = ਨੂੰ। ਰਹਉ = ਰਹਉਂ, ਮੈਂ ਰਹਾਂ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ।੧। ਬਲਿਹਾਰੈ = ਕੁਰਬਾਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਵਿਟਹੁ = ਤੋਂ। ਕਰਣ ਕਾਰਣ = ਜਗਤ ਦਾ ਮੂਲ।੧।ਰਹਾਉ। ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। राग धनासरी, घर ४ में गुरु अमरदास जी की बानी। अकाल पुरख एक है और सतगुरु की कृपा द्वारा मिलता है। हे प्रभु! हम जीव तेरे (दर के) भिखारी हैं, तूँ सव्त्न्तर रह के सब को दातें (बख्शीश) देने वाला है। हे प्रभु! मेरे ऊपर दयावान हो। मुझ भिखारी को अपना नाम दो (ताकि) मैं सदा तेरे प्रेम के रंग में रंग रहूँ।१। हे प्रभु! में तेरे सदा कायम रहने वाले नाम से सदके कुर्बान जाता हूँ। तू सरे संसार जगत का आधार है; तू ही सब जीवों को पैदा करने वाला है कोई और (तेरे जैसा) नहीं है ।। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Waheguru ji ..
Bless you all.

Comments

Popular posts from this blog

Amritvele da Hukamnana Sir Darbar Sahib, Sri Amritsar, Ang 871, 06-Mar-2019 www.facebook.com/HukamnamaSriDarbarSahibSriAmritsar ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause|| ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧। (ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ। (इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!