AMRIT VELE DA HUKAMNAMA SRI DARBAR SAHEB SRI AMRITSAR, ANG 673, 20-MAY.-2019 ਧਨਾਸਰੀ ਮਹਲਾ ੫ ॥ धनासरी महला ५ ॥  Dhanaasaree, Fifth Mehl:  ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ पानी पखा पीसउ संत आगै गुण गोविंद जसु गाई ॥  सासि सासि मनु नामु सम्हारै इहु बिस्राम निधि पाई ॥१॥  तुम्ह करहु दइआ मेरे साई ॥  ऐसी मति दीजै मेरे ठाकुर सदा सदा तुधु धिआई ॥१॥ रहाउ ॥  तुम्हरी क्रिपा ते मोहु मानु छूटै बिनसि जाइ भरमाई ॥  अनद रूपु रविओ सभ मधे जत कत पेखउ जाई ॥२॥  I carry the water, wave the fan, and grind the corn for the Saints; I sing the Glorious Praises of the Lord of the Universe.  With each and every breath, my mind remembers the Naam, the Name of the Lord; in this way, it finds the treasure of peace. ||1||  Have pity on me, O my Lord and Master.  Bless me with such understanding, O my Lord and Master, that I may forever and ever meditate on You. ||1||Pause||  By Your Grace, emotional attachment and egotism are eradicated, and doubt is dispelled.  The Lord, the embodiment of bliss, is pervading and permeating in all; wherever I go, there I see Him. ||2||   ਪੀਸਉ = ਪੀਸਉਂ, ਮੈਂ (ਆਟਾ) ਪੀਹਾਂ। ਸੰਤ ਆਗੈ = ਸੰਤਾਂ ਦੀ ਸੇਵਾ ਵਿਚ। ਜਸੁ = ਸਿਫ਼ਤ-ਸਾਲਾਹ। ਗਾਈ = ਗਈਂ, ਮੈਂ ਗਾਵਾਂ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਮ੍ਹ੍ਹਾਰੈ = ਯਾਦ ਕਰਦਾ ਰਹੇ। ਬਿਸ੍ਰਾਮ ਨਿਧਿ = ਸੁਖ ਦਾ ਖ਼ਜ਼ਾਨਾ। ਪਾਈ = ਪਾਈਂ, ਮੈਂ ਹਾਸਲ ਕਰ ਲਵਾਂ ॥੧॥ ਮੇਰੇ ਸਾਈ = ਹੇ ਮੇਰੇ ਸਾਈਂ! ਠਾਕੁਰ = ਹੇ ਮਾਲਕ! ਧਿਆਈ = ਧਿਆਈਂ, ਮੈਂ ਧਿਆਵਾਂ ॥੧॥ ਤੇ = ਤੋਂ, ਨਾਲ। ਛੁਟੈ = ਮੁੱਕ ਜਾਏ। ਭਰਮਾਈ = ਭਟਕਣਾ।ਅਨਦ = ਆਨੰਦ। ਰਵਿਓ = ਵਿਆਪਕ। ਮਧੇ = ਵਿਚ। ਜਤ ਕਤ = ਜਿੱਥੇ ਕਿੱਥੇ। ਪੇਖਉ = ਪੇਖਉਂ, ਮੈਂ ਵੇਖਾਂ। ਜਾਈ = ਜਾਇ, ਜਾ ਕੇ ॥੨॥ (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ (हे प्रभु! कृपा कर) मैं (तेरे) संतों की सेवा में (रह के, उनके लिए) पानी (ढोता रहूँ, उनको) पंखा (करता रहूँ, उन सलाह के लिए आटा) पीसता रहूँ, और, हे गोबिंद! तेरी सिफत सलाह तेरे सुन गता रहूँ । मेरे मन हरेक साँसके साथ (तेरा) नाम याद करता रहूँ, मैं तेरा यह नाम प्राप्त कर लूँ जो सुख शांति का खज़ाना है॥१॥ हे मेरे खसम-प्रभु! (मेरे ऊपर) दया कर। हे मेरे ठाकुर! मुझे ऐसी अक्ल दो की मैं सदा ही तेरा नाम सुमिरन करता रहूँ ॥१॥रहाउ॥  हे प्रभु! तेरी कृपा से (मेरे अंदर से) माया का मोह ख़तम हो जाए, अहंकार दूर हो जाए, मेरी भटकन का नास हो जाया, मैं जहाँ जहाँ जा के देखूं सब में मुझे आनंद-सरूप ही बस्ता दीखे॥2॥ WAHEGURU JI KA KHALSA !! WAHEGURU JI KI FATEH !!


Comments

Popular posts from this blog

AMRITWELE DA HUKAMNAMA SRI DARBAR SAHIB, SRI AMRITSAR, ANG 759-760, 06-Apr-2019 www.facebook.com/hukamnamaSriDarbarSahibSriAmritsar ਰਾਗ ਸੂਹੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ रागु सूही महला ५ घरु ३ ੴ सतिगुर प्रसादि ॥ मिथन मोह अगनि सोक सागर ॥ करि किरपा उधरु हरि नागर ॥१॥ चरण कमल सरणाइ नराइण ॥ दीना नाथ भगत पराइण ॥१॥ रहाउ ॥ अनाथा नाथ भगत भै मेटन ॥ साधसंगि जमदूत न भेटन ॥२॥ Raag Soohee, Fifth Mehl, Third House:One Universal Creator God. By The Grace Of The True Guru: Attachment to sex is an ocean of fire and pain. By Your Grace, O Sublime Lord, please save me from it. ||1|| I seek the Sanctuary of the Lotus Feet of the Lord. He is the Master of the meek, the Support of His devotees.||1||Pause|| Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. ||2|| ਮਿਥਨ = ਨਾਸਵੰਤ । ਅਗਨਿ = (ਤ੍ਰਿਸ਼ਨਾ ਦੀ) ਅੱਗ। ਸੋਕ = ਸ਼ੋਕ, ਚਿੰਤਾ। ਸਾਗਰ = ਸਮੁੰਦਰ। ਕਰਿ = ਕਰ ਕੇ। ਉਧਰੁ = ਬਚਾ ਲੈ। ਹਰਿ ਨਾਗਰ = ਹੇ ਸੋਹਣੇ ਹਰੀ! ॥੧॥ ਨਰਾਇਣ = ਹੇ ਨਰਾਇਣ! ਪਰਾਇਣ = ਆਸਰਾ ॥੧॥ ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਸਾਧਸੰਗਿ = ਸੰਗਤ ਵਿਚ। ਭੇਟਨ = ਨੇੜੇ ਛੁਂਹਦਾ ॥੨॥ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ- ਹੇ ਸੋਹਣੇ ਹਰੀ! ਕਿਰਪਾ ਕਰ ਕੇ (ਸਾਨੂੰ) ਬਚਾ ਲੈ ॥੧॥ ਹੇ ਨਾਰਾਇਣ! (ਅਸੀਂ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ। ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ॥੧॥ ਰਹਾਉ॥ ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤ ਬਖ਼ਸ਼) ਗੁਰੂ ਦੀ ਸੰਗਤ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ॥੨॥ राग सूही , घर ३ में गुरु अर्जनदेव जी की बाणी। सर्व व्यापक ईश्वर एक है और सत्गुरू की कृपा द्वारा मिलता है नानाशवान पदार्थों के मोह, तृष्णा की अग्नि, चिंता के सागर में से, हे सुंदर हरी! कृपा कर के मुझे बचा ले॥१॥ हे नारायण! (हम जीव) तेरे सुंदर चरणों की शरण में आये हैं। हे गरीबों के खसम! हे भक्तों के सहारे! (हमें विकारों से बचाए रख)॥१॥रहाउ॥ हे निरआसरो के आसरे ! हे भक्तों के सारे दुःख दूर करने वाले! (मुझे गुरू की संगत बक्श) गुरू की संगत में रहने से यमदूत (भी) नजदीक नहीं आते (मौत का डर सता नहीं सकता)॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! वाहिगुरू जी का खालसा श्री वाहिगुरू जी की फ़तेह ।