Posts

Showing posts from January 13, 2019

Sargam Music & Films : Lord Shiva Temple at Hajo City .Assam ..India.

Lord Shiva Temple at Hajo City .Assam ..India.

Image

Sargam Music & Films : Gurbaani Shabad..

Sargam Music & Films : Gurbaani Shabad..

Sargam Music & Films : Gurbaani Shabad..

Sargam Music & Films : Gurbaani Shabad..

Gurbaani Shabad..

Image

Sargam Music & Films : Very easy treatment of heart blockage..

Sargam Music & Films : Very easy treatment of heart blockage..

Sargam Music & Films : Very easy treatment of heart blockage..

Sargam Music & Films : Very easy treatment of heart blockage..

Very easy treatment of heart blockage..

Sargam Music & Films : AMRITVELE DA HUKAMNAMA SRI DARBAR SAHIB, SRI AMRIT...

AMRITVELE DA HUKAMNAMA SRI DARBAR SAHIB, SRI AMRITSAR, ANG 862, 20-Jan-2019 www.facebook.com/hukamnamaSriDarbarSahibSriAmritsar ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥ ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥ रागु गोंड महला ५ चउपदे घरु २ ੴ सतिगुर प्रसादि ॥ जीअ प्रान कीए जिनि साजि ॥ माटी महि जोति रखी निवाजि ॥ बरतन कउ सभु किछु भोजन भोगाइ ॥ सो प्रभु तजि मूड़े कत जाइ ॥१॥ पारब्रहम की लागउ सेव ॥ गुर ते सुझै निरंजन देव ॥१॥ रहाउ ॥ जिनि कीए रंग अनिक परकार ॥ ओपति परलउ निमख मझार ॥ जा की गति मिति कही न जाइ ॥ सो प्रभु मन मेरे सदा धिआइ ॥२॥ Raag Gond, Fifth Mehl, Chau-Padas, Second House: One Universal Creator God. By The Grace Of The True Guru: He fashioned the soul and the breath of life, and infused His Light into the dust; He exalted you and gave you everything to use, and food to eat and enjoy - how can you forsake that God, you fool! Where else will you go? ||1|| Commit yourself to the service of the Transcendent Lord. Through the Guru, one understands the Immaculate, Divine Lord. ||1||Pause|| He created plays and dramas of all sorts; He creates and destroys in an instant; His state and condition cannot be described. Meditate forever on that God, O my mind. ||2|| ਜੀਅ ਪ੍ਰਾਨ = ਜੀਵਾਂ ਦੀਆਂ ਜਿੰਦਾਂ। ਜਿਨਿ = ਜਿਸ (ਪ੍ਰਭੂ) ਨੇ। ਸਾਜਿ = ਸਾਜ ਕੇ, ਪੈਦਾ ਕਰ ਕੇ। ਮਾਟੀ ਮਹਿ = ਸਰੀਰ ਵਿਚ। ਨਿਵਾਜਿ = ਨਿਵਾਜ ਕੇ, ਨਿਵਾਜ਼ਸ਼ ਕਰ ਕੇ, ਮੇਹਰ ਕਰ ਕੇ। ਕਉ = ਵਾਸਤੇ। ਸਭੁ ਕਿਛੁ = ਹਰੇਕ ਚੀਜ਼। ਭੋਗਾਇ = ਛਕਾਂਦਾ ਹੈ। ਤਜਿ = ਤਿਆਗ ਕੇ। ਮੂੜੇ = ਹੇ ਮੂਰਖ! ਕਤ = ਕਿੱਥੇ? ਜਾਇ = ਜਾਂਦਾ ਹੈ (ਤੇਰਾ ਮਨ) ॥੧॥ ਲਾਗਉ = ਲਾਗਉਂ, ਮੈਂ ਲੱਗਦਾ ਹਾਂ, ਮੈਂ ਲੱਗਣਾ ਚਾਹੁੰਦਾ ਹਾਂ। ਸੇਵ = ਸੇਵਾ-ਭਗਤੀ। ਗੁਰ ਤੇ = ਗੁਰੂ ਤੋਂ। ਨਿਰੰਜਨ ਦੇਵ = ਉਹ ਪ੍ਰਕਾਸ਼-ਰੂਪ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ॥੧॥ ਕੀਏ = ਬਣਾਏ। ਪ੍ਰਕਾਰ = ਕਿਸਮ। ਓਪਤਿ = ਉਤਪੱਤੀ। ਪਰਲਉ = ਨਾਸ। ਨਿਮਖ = ਅੱਖ ਝਮਕਣ ਜਿਤਨਾ ਸਮਾ। ਮਝਾਰ = ਵਿਚ। ਗਤਿ = ਆਤਮਕ ਅਵਸਥਾ। ਮਿਤਿ = ਮਾਪ। ਗਤਿ ਮਿਤਿ = ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ = ਇਹ ਗੱਲ। ਜਾ ਕੀ = ਜਿਸ (ਪ੍ਰਭੂ) ਦੀ। ਮਨ = ਹੇ ਮਨ! ॥੨॥ ਰਾਗ ਗੋਂਡ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੂਰਖ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ, ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ, ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ, ਹੇ ਮੂਰਖ! ਉਸ ਪ੍ਰਭੂ ਨੂੰ ਵਿਸਾਰ ਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ? ॥੧॥ ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ। ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀ ਭਗਤੀ ਦੀ ਸੂਝ ਪੈ ਸਕਦੀ ਹੈ ॥੧॥ ਰਹਾਉ॥ ਹੇ ਮੇਰੇ ਮਨ! ਜਿਸ ਨੇ (ਜਗਤ ਵਿਚ) ਅਨੇਕਾਂ ਕਿਸਮਾਂ ਦੇ ਰੰਗ (-ਰੂਪ) ਪੈਦਾ ਕੀਤੇ ਹੋਏ ਹਨ, ਜੇਹੜਾ ਆਪਣੀ ਪੈਦਾ ਕੀਤੀ ਰਚਨਾ ਨੂੰ ਅੱਖ ਦੇ ਫੋਰ ਵਿਚ ਨਾਸ ਕਰ ਸਕਦਾ ਹੈ, ਅਤੇ ਜਿਸ ਦੀ ਬਾਬਤ ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ, ਹੇ ਮੇਰੇ ਮਨ! ਸਦਾ ਉਸ ਪ੍ਰਭੂ ਦਾ ਧਿਆਨ ਧਰਿਆ ਕਰ ॥੨॥ राग गोंड , घर 2 में गुरु अर्जुन देव जी की चार-बंदो वाली बाणी। अकाल पुरख एक है और सतगुरु की कृपा द्वारा मिलता है। हे भाई! जिस प्रभु ने (तुझे ) पैदा करके तुझे जीवन दिया प्राण दिए , जिस प्रभु ने कृपा करके सरीर में (अपनी ज्योत रख दी, इस्तेमाल करने को तुझे हरेक वस्तु दी है, और अनेकों प्रकार के भोजन तुझे खिलाता है, हे मुर्ख! प्रभु को विसार कर (तेरा मन) और कहाँ भटकता रहता है?॥1॥ हे भाई! मैं तो परमात्मा की भक्ति में लगना चाहता हूँ। गुरु से ही उस प्रकाश-रूप माया-रहित प्रभु की भक्ति की समझ मिल सकती है ॥रहाउ॥ हे मेरे मन! जिस ने (जगत में) अनेकों प्रकार के रंग (रूप) पैदा किये हैं, जो अपनी पैदा की हुए रचना को पलक झपकते ही नास कर सकता है, और जिस के बारे में यह नहीं कहा जा सकता की वह कैसा है और कितना बड़ा है, हे मेरे मन! सदा उस प्रभु का ध्यान करा कर॥2॥ www.facebook.com/GurbaniThoughtOfTheDay Sewadaar9873626789 ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

Sargam Music & Films : Gurbaani Shabad ...God,s Great msg in it.

Sargam Music & Films : Gurbaani Shabad ...God,s Great msg in it.

Gurbaani Shabad ...God,s Great msg in it.

Image

Sargam Music & Films : Truth of Life

Sargam Music & Films : Truth of Life : Pls Must read it for equality. This is the Truth of Life. किसी ने बर्फ से पूछा कि, आप इतनी ठंडी क्यूं हो ?बर्फ ने बड़ा अच्छा जवाब दिया ...

Sargam Music & Films : Watch how Indian Punjabis are working in abroad.

Watch how Indian Punjabis are working in abroad.

Image

Sargam Music & Films : Bollywood old song part 3.....Jaane kiya tune kahe...

Sargam Music & Films : Bollywood old song part 3.....Jaane kiya tune kahe... : If like this song .Pls write your comment in comment box.

Sargam Music & Films : Old is Gold. Devotional old song express the mora...

Sargam Music & Films : Old is Gold. Devotional old song express the mora... :                      Satnam Shri Waheguru  ji.

Sargam Music & Films : Old is Gold. Devotional old song express the mora...

Sargam Music & Films : Old is Gold. Devotional old song express the mora... :                      Satnam Shri Waheguru  ji.

Sargam Music & Films : Wonderful dance performance by Lord Krishna,s devo...

Wonderful dance performance by Lord Krishna,s devotees.

Image

Sargam Music & Films : The best talk by Meray Mutabiq... It is abusullity...

Sargam Music & Films : The best talk by Meray Mutabiq... It is abusullity...

Sargam Music & Films : Song. Baliye....Singer Gurvar Cheema & Bobby Laya...

Sargam Music & Films : Song. Baliye....Singer Gurvar Cheema & Bobby Laya... : My son Gurvar Cheema’s debut song “BALIYE” released on YouTube! Please support and share the the link forward. God bless Sarbjit Ch...

Sargam Music & Films : Bollywood...Indian Hindi old song ruk ja re Chanda...

Sargam Music & Films : Public wants to need cheap and best hospitals, sch...

Sargam Music & Films : Public wants to need cheap and best hospitals, sch... :                                 धन्यवाद                                 सरगम

Sargam Music & Films : Public wants to need cheap and best hospitals, sch...

Sargam Music & Films : Public wants to need cheap and best hospitals, sch... :                                 धन्यवाद                                 सरगम

Sargam Music & Films : Amritvele da Hukamnama Sri Darbar Sahib, Sri Amrit...

Sargam Music & Films : Amritvele da Hukamnama Sri Darbar Sahib, Sri Amrit...

Amritvele da Hukamnama Sri Darbar Sahib, Sri Amritsar, Ang 893, 18-Jan-2019 www.facebook.com/HukamnamaSriDarbarSahibSriAmritsar ਰਾਮਕਲੀ ਮਹਲਾ ੫ ॥ ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥ ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥ ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥ ਨਾਮ ਬਿਨਾ ਕੋ ਸਕੈ ਨ ਤਾਰਿ ॥ ਸਗਲ ਉਪਾਵ ਨ ਚਾਲਹਿ ਸੰਗਿ ॥ ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥ ਦੇਹੀ ਧੋਇ ਨ ਉਤਰੈ ਮੈਲੁ ॥ ਹਉਮੈ ਬਿਆਪੈ ਦੁਬਿਧਾ ਫੈਲੁ ॥ ਹਰਿ ਹਰਿ ਅਉਖਧੁ ਜੋ ਜਨੁ ਖਾਇ ॥ ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥ ਕਰਿ ਕਿਰਪਾ ਪਾਰਬ੍ਰਹਮ ਦਇਆਲ ॥ ਮਨ ਤੇ ਕਬਹੁ ਨ ਬਿਸਰੁ ਗੋੁਪਾਲ ॥ ਤੇਰੇ ਦਾਸ ਕੀ ਹੋਵਾ ਧੂਰਿ ॥ ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥ रामकली महला ५ ॥ रैणि दिनसु जपउ हरि नाउ ॥ आगै दरगह पावउ थाउ ॥ सदा अनंदु न होवी सोगु ॥ कबहू न बिआपै हउमै रोगु ॥१॥ खोजहु संतहु हरि ब्रहम गिआनी ॥ बिसमन बिसम भए बिसमादा परम गति पावहि हरि सिमरि परानी ॥१॥ रहाउ ॥ गनि मिनि देखहु सगल बीचारि ॥ नाम बिना को सकै न तारि ॥ सगल उपाव न चालहि संगि ॥ भवजलु तरीऐ प्रभ कै रंगि ॥२॥ देही धोइ न उतरै मैलु ॥ हउमै बिआपै दुबिधा फैलु ॥ हरि हरि अउखधु जो जनु खाइ ॥ ता का रोगु सगल मिटि जाइ ॥३॥ करि किरपा पारब्रहम दइआल ॥ मन ते कबहु न बिसरु गोपाल ॥ तेरे दास की होवा धूरि ॥ नानक की प्रभ सरधा पूरि ॥४॥२२॥३३॥ Raamkalee mehlaa 5. rain dinas japa-o har naa-o. aagai dargeh paava-o thaa-o. sadaa anand na hovee sog. kabhoo na bi-aapai ha-umai rog. ||1|| khojahu santahu har barahm gi-aanee. bisman bisam bha-ay bismaadaa param gat paavahi har simar paraanee. ||1|| rahaa-o. gan min daykhhu sagal beechaar. naam binaa ko sakai na taar. sagal upaav na chaaleh sang. bhavjal taree-ai parabh kai rang. ||2|| dayhee Dho-ay na utrai mail. ha-umai bi-aapai dubiDhaa fail. har har a-ukhaDh jo jan khaa-ay. taa kaa rog sagal mit jaa-ay. ||3|| kar kirpaa paarbarahm da-i-aal. man tay kabahu na bisar gopaal. tayray daas kee hovaa Dhoor. naanak kee parabh sarDhaa poor. ||4||22||33|| ਪਦਅਰਥ:- ਰੈਣਿ—{rjin} ਰਾਤ। ਦਿਨਸੁ—ਦਿਨ। ਜਪਉ—ਜਪਉਂ, ਮੈਂ ਜਪਦਾ ਰਹਾਂ। ਆਗੈ—ਪਰਲੋਕ ਵਿਚ। ਪਾਵਉ—ਪਾਵਉਂ, ਮੈਂ ਹਾਸਲ ਕਰ ਲਵਾਂ। ਸੋਗੁ—ਗ਼ਮ, ਚਿੰਤਾ। ਹੋਵੀ—ਹੋਵੇਗਾ। ਨਾ ਬਿਆਪੈ—ਆਪਣਾ ਜ਼ੋਰ ਨਹੀਂ ਪਾ ਸਕਦਾ।1। ਸੰਤਹੁ—ਹੇ ਸੰਤ ਜਨੋ! ਬ੍ਰਹਮ ਗਿਆਨੀ—ਪਰਮਾਤਮਾ ਨਾਲ ਸਾਂਝ ਰੱਖਣ ਵਾਲਾ। ਬ੍ਰਹਮ ਗਿਆਨੀ ਸੰਤਹੁ—ਪਰਮਾਤਮਾ ਨਾਲ ਸਾਂਝ ਰੱਖਣ ਵਾਲੇ ਹੇ ਸੰਤ ਜਨੋ! ਖੋਜਹੁ—ਭਾਲ ਕਰੋ। ਬਿਸਮ—ਅਸਚਰਜ। ਬਿਸਮਨ ਬਿਸਮ—ਬਹੁਤ ਹੀ ਹੈਰਾਨ ਕਰਨ ਵਾਲੀ। ਬਿਸਮਾਦਾ—ਹੈਰਾਨੀ ਪੈਦਾ ਕਰਨ ਵਾਲੀ ਅਵਸਥਾ। ਪਰਮ ਗਤਿ—ਸਭ ਤੋਂ ਉੱਚੀ ਆਤਮਕ ਅਵਸਥਾ। ਪਰਾਨੀ—ਹੇ ਪ੍ਰਾਣੀ!।1। ਰਹਾਉ। ਗਨਿ—ਗਿਣ ਕੇ। ਮਿਨਿ—ਮਿਣ ਕੇ। ਬੀਚਾਰਿ—ਵਿਚਾਰ ਕੇ। ਕੋ—ਕੋਈ। ਸਕੈ ਨ ਤਾਰਿ—ਤਾਰਿ ਨ ਸਕੈ। ਉਪਾਵ—{ਲਫ਼ਜ਼ ‘ਉਪਾਉ’ ਤੋਂ ਬਹੁ-ਵਚਨ}। ਸਗਲ—ਸਾਰੇ। ਸੰਗਿ—ਨਾਲ। ਭਵਜਲੁ—ਸੰਸਾਰ-ਸਮੁੰਦਰ। ਤਰੀਐ—ਤਰਿਆ ਜਾ ਸਕਦਾ ਹੈ। ਕੈ ਰੰਗਿ—ਦੇ ਪ੍ਰੇਮ ਵਿਚ ਰਿਹਾਂ।2। ਦੇਹੀ—ਸਰੀਰ। ਧੋਇ—ਧੋ ਕੇ। ਦੁਬਿਧਾ—ਦੁ-ਚਿੱਤਾ-ਪਨ, ਅੰਦਰੋਂ ਹੋਰ ਤੇ ਬਾਹਰੋਂ ਹੋਰ ਹੋਣਾ। ਫੈਲੁ—ਖਿਲਾਰਾ, ਪਸਾਰਾ। ਅਉਖਧੁ—ਦਾਰੂ, ਦਵਾਈ। ਤਾ ਕਾ—ਉਸ (ਮਨੁੱਖ) ਦਾ।3। ਤੇ—ਤੋਂ। ਕਬਹੁ ਨ—ਕਦੇ ਭੀ ਨ। ਗੋੁਪਾਲ—ਹੇ ਗੋਪਾਲ! {ਅੱਖਰ ‘ਗ’ ਦੇ ਨਾਲ ਦੋ ਲਗਾਂ ਹਨ— ੋ ਅਤੇ ੁ। ਅਸਲ ਲਫ਼ਜ਼ ‘ਗੋਪਾਲ’ ਹੈ, ਇਥੇ ‘ਗੁਪਾਲ’ ਪੜ੍ਹਨਾ ਹੈ)। ਹੋਵਾ—ਹੋਵਾਂ, ਮੈਂ ਹੋ ਜਾਵਾਂ। ਸਰਧਾ—ਤਾਂਘ, ਇੱਛਾ। ਪੂਰਿ—ਪੂਰੀ ਕਰ।4। ਅਰਥ:- (ਹੇ ਪ੍ਰਭੂ! ਕਿਰਪਾ ਕਰ) ਮੈਂ ਦਿਨ ਰਾਤ ਹਰਿ-ਨਾਮ ਜਪਦਾ ਰਹਾਂ, (ਤੇ ਇਸ ਤਰ੍ਹਾਂ) ਪਰਲੋਕ ਵਿਚ ਤੇਰੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲਵਾਂ। (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਨੂੰ) ਸਦਾ ਆਨੰਦ ਬਣਿਆ ਰਹਿੰਦਾ ਹੈ, ਕਦੇ ਉਸ ਨੂੰ ਚਿੰਤਾ ਨਹੀਂ ਵਾਪਰਦੀ; ਹਉਮੈ ਦਾ ਰੋਗ ਕਦੇ ਉਸ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ।1। ਪਰਮਾਤਮਾ ਨਾਲ ਡੂੰਘੀ ਸਾਂਝ ਰੱਖਣ ਵਾਲੇ ਹੇ ਸੰਤ ਜਨੋ! ਸਦਾ ਪਰਮਾਤਮਾ ਦੀ ਖੋਜ ਕਰਦੇ ਰਹੋ। ਹੇ ਪ੍ਰਾਣੀ! (ਸਦਾ) ਪਰਮਾਤਮਾ ਦਾ ਸਿਮਰਨ ਕਰਦਾ ਰਹੁ; (ਸਿਮਰਨ ਦੀ ਬਰਕਤਿ ਨਾਲ) ਬੜੀ ਹੀ ਹੈਰਾਨ ਕਰਨ ਵਾਲੀ ਅਸਚਰਜ ਆਤਮਕ ਅਵਸਥਾ ਬਣ ਜਾਇਗੀ, ਤੂੰ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਏਂਗਾ।1। ਰਹਾਉ। ਹੇ ਸੰਤ ਜਨੋ! ਸਾਰੇ ਗਹੁ ਨਾਲ ਚੰਗੀ ਤਰ੍ਹਾਂ ਵਿਚਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ (ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘਾ ਸਕਦਾ। (ਨਾਮ ਤੋਂ ਬਿਨਾ) ਹੋਰ ਸਾਰੇ ਹੀ ਹੀਲੇ (ਮਨੁੱਖ ਦੇ) ਨਾਲ ਨਹੀਂ ਜਾਂਦੇ (ਸਹਾਇਤਾ ਨਹੀਂ ਕਰਦੇ)। ਪ੍ਰਭੂ ਦੇ ਪ੍ਰੇਮ-ਰੰਗ ਵਿਚ ਰਿਹਾਂ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ।2। (ਹੇ ਸੰਤ ਜਨੋ! ਤੀਰਥ ਆਦਿਕਾਂ ਤੇ) ਸਰੀਰ ਨੂੰ ਧੋਤਿਆਂ (ਮਨ ਦੀ ਵਿਕਾਰਾਂ ਵਾਲੀ) ਮੈਲ ਦੂਰ ਨਹੀਂ ਹੁੰਦੀ, (ਸਗੋਂ ਇਹ) ਹਉਮੈ ਆਪਣਾ ਦਬਾਉ ਪਾ ਲੈਂਦੀ ਹੈ (ਕਿ ਮੈਂ ਤੀਰਥਾਂ ਦੇ ਇਸ਼ਨਾਨ ਕਰ ਆਇਆ ਹਾਂ। ਮਨੁੱਖ ਦੇ ਅੰਦਰ) ਅੰਦਰੋਂ ਹੋਰ ਤੇ ਬਾਹਰੋਂ ਹੋਰ ਹੋਣ ਦਾ ਪਸਾਰਾ ਪਸਰ ਜਾਂਦਾ ਹੈ (ਮਨੁੱਖ ਪਖੰਡੀ ਹੋ ਜਾਂਦਾ ਹੈ)। ਹੇ ਸੰਤ ਜਨੋ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਦੀ ਦਵਾਈ ਖਾਂਦਾ ਹੈ, ਉਸ ਦਾ ਸਾਰਾ (ਮਾਨਸਕ) ਰੋਗ ਦੂਰ ਹੋ ਜਾਂਦਾ ਹੈ।3। ਹੇ ਪਾਰਬ੍ਰਹਮ! ਹੇ ਦਇਆ ਦੇ ਘਰ! (ਮੇਰੇ ਉਤੇ) ਕਿਰਪਾ ਕਰ। ਹੇ ਗੋਪਾਲ! ਤੂੰ ਮੇਰੇ ਮਨ ਤੋਂ ਕਦੇ ਭੀ ਨਾਹ ਵਿੱਸਰ। ਹੇ ਪ੍ਰਭੂ! ਮੈਂ ਤੇਰੇ ਦਾਸਾਂ ਦੇ ਚਰਨਾਂ ਦੀ ਧੂੜ ਬਣਿਆ ਰਹਾਂ—ਨਾਨਕ ਦੀ ਇਹ ਤਾਂਘ ਪੂਰੀ ਕਰ।4। 22। 33। अर्थ :- (हे भगवान ! कृपा कर) मैं दिन रात हरि-नाम जपता रहूँ, (और इस तरह) परलोक में तेरी हजूरी में जगह प्राप्त कर लूं। (जो मनुख नाम जपता है, उस को) सदा आनंद बना रहता है, कभी उस को चिंता नहीं सताती; हऊमै का रोग कभी उसके ऊपर अपना जोर नहीं डाल सकता।1। भगवान के साथ गहरी साँझ रखने वाले हे संत जनो ! सदा परमात्मा की खोज करते रहो। हे प्राणी ! (सदा) परमात्मा का सुमिरन करता रह; (सुमिरन की बरकत के साथ) बड़ी ही हैरान करने वाली आश्चर्ज आत्मिक अवस्था बन जाएगी, तूं सब से ऊँची आत्मिक अवस्था प्राप्त कर लेगा।1।रहाउ। हे संत जनो ! सारे ध्यान के साथ भली प्रकार विचार के देख लो, परमात्मा के नाम के बिना ओर कोई भी (संसार-सागर से) पार नहीं निकाल सकता। (नाम के बिना) ओर अन्य उपाए (मनुख के) के साथ नहीं जाते (सहायता नहीं करते)। भगवान के प्रेम-रंग में रंगे रहने से ही संसार-सागर से पार निकल सकते है।2। (हे संत जनो ! तीर्थ आदिक और) शरीर को धोने से (मन की विकारों वाली) मैल दूर नहीं होती, (बलिक यह) हऊमै अपना दबाव डाल लेती है (कि मैं तीर्थों के स्नान कर आया हूँ। मनुख के अंदर) से और बाहर से अहंकार का पसारा पसर जाता है (मनुख पखंडी हो जाता है)। हे संत जनो ! जो मनुख परमात्मा के नाम की दवाई खाता है, उस का सारा (मानसिक) रोग दूर हो जाता है।3। हे पारब्रह्म ! हे दया के घर ! (मेरे ऊपर) कृपा कर। हे गोपाल ! तूं मेरे मन से कभी भी ना विसर। हे भगवान ! मैं तेरे दासो के चरणों की धूल बना रहूँ-नानक की यह चाह पूरी कर।4।22।33। www.facebook.com/GurbaniThoughtOfTheDay Sewadaar 9873626789 ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !

Sargam Music & Films : India vs World....Very sansetional truth about Sha...

Sargam Music & Films : India vs World....Very sansetional truth about Sha...

Sargam Music & Films : This short film has been made to spread awareness ...

Sargam Music & Films : This short film has been made to spread awareness ... : Pls Watch ,Like and Share it maximum because education the rights of every child. Share it for awareness. Thanks  Pallavi Bora  Dire...

Sargam Music & Films : Amrit vele da Hukamnama Sri Darbar Sahib, Sri Amri...

Amrit vele da Hukamnama Sri Darbar Sahib, Sri Amritsar, Ang  548, 17-Jan.-2019 ਸਲੋਕ ਮ: ੩ ॥   ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥   ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥   ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥   ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥   सलोक मः ३ ॥   नानक गिआनी जगु जीता जगि जीता सभु कोइ ॥   नामे कारज सिधि है सहजे होइ सु होइ ॥   गुरमति मति अचलु है चलाइ न सकै कोइ ॥   भगता का हरि अंगीकारु करे कारजु सुहावा होइ ॥   Shalok, Third Mehl:   O Nanak, the spiritually wise one has conquered all others.   Through the Name, his affairs are brought to perfection; whatever happens is by His Will.   Under Guru's Instruction, his mind is held steady; no one can make him waver.   The Lord makes His devotee His own, and his affairs are adjusted.   ਜਗਿ = ਜਗਤ ਨੇ। ਸਭੁ ਕੋਇ = ਹਰੇਕ ਜੀਵ ਨੂੰ। ਸਿਧਿ = ਸਫਲਤਾ, ਕਾਮਯਾਬੀ। ਕਾਰਜ ਸਿਧਿ = ਕਾਰਜ ਦੀ ਸਿੱਧੀ। ਅੰਗੀਕਾਰੁ = ਪੱਖ, ਸਹੈਤਾ। ਹੇ ਨਾਨਕ! ਗਿਆਨਵਾਨ ਮਨੁੱਖ ਨੇ ਸੰਸਾਰ ਨੂੰ (ਭਾਵ, ਮਾਇਆ ਦੇ ਮੋਹ ਨੂੰ) ਜਿੱਤ ਲਿਆ ਹੈ, (ਤੇ ਗਿਆਨੀ ਤੋਂ ਬਿਨਾ) ਹਰ ਇਕ ਮਨੁੱਖ ਨੂੰ ਸੰਸਾਰ ਨੇ ਜਿੱਤਿਆ ਹੈ, (ਗਿਆਨੀ ਦੇ) ਅਸਲੀ ਕਰਨ ਵਾਲੇ ਕੰਮ (ਭਾਵ, ਮਨੁੱਖਾ ਜਨਮ ਨੂੰ ਸਵਾਰਨ) ਦੀ ਸਫਲਤਾ ਨਾਮ ਜਪਣ ਨਾਲ ਹੀ ਹੁੰਦੀ ਹੈ ਉਸ ਨੂੰ ਇਉਂ ਜਾਪਦਾ ਹੈ ਕਿ ਜੋ ਕੁਝ ਹੋ ਰਿਹਾ ਹੈ, ਪ੍ਰਭੂ ਦੀ ਰਜ਼ਾ ਵਿਚ ਹੋ ਰਿਹਾ ਹੈ। ਸਤਿਗੁਰੂ ਦੀ ਮੱਤ ਤੇ ਤੁਰਿਆਂ (ਗਿਆਨੀ ਮਨੁੱਖ ਦੀ) ਮੱਤ ਪੱਕੀ ਹੋ ਜਾਂਦੀ ਹੈ, ਕੋਈ (ਮਾਇਕ ਵਿਹਾਰ) ਉਸ ਨੂੰ ਡੁਲਾ ਨਹੀਂ ਸਕਦਾ (ਉਸ ਨੂੰ ਨਿਸਚਾ ਹੁੰਦਾ ਹੈ ਕਿ) ਪ੍ਰਭੂ ਭਗਤਾਂ ਦਾ ਸਾਥ ਨਿਭਾਉਂਦਾ ਹੈ (ਤੇ ਉਹਨਾਂ ਦਾ ਹਰੇਕ) ਕੰਮ ਰਾਸ ਆ ਜਾਂਦਾ ਹੈ। हे नानक! ज्ञानवान मनुख ने संसार के  (माया के मोह को) जीत लिया है, (और ज्ञान के बिना) हरेक मनुख को संसार ने जीता है, (ज्ञानी के )असली करने वाले काम (भाव-मनुख जनम को सवारने वाले काम) की सफलता नाम जपने से ही होती है उस को यह लगता है की जो कुछ हो रहा है, प्रभु की रजा में हो रहा है। सतगुरु की बुद्धि पर चलने से (ज्ञानी मनुख की) बुद्धि पक्की हो जाती है, कोई (माया-आदिक  विहार) उस को डुला नहीं सकता (उस को निश्चय होता है की) प्रभु भगतों का साथ निभाने से (उनका हरेक काम) रास हो जाता है। ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !

Sargam Music & Films : A good bullshit Story.

Sargam Music & Films : A good bullshit Story.

Sargam Music & Films : A good bullshit Story.

Sargam Music & Films : A good bullshit Story.

A good bullshit Story.

Sargam Music & Films : This short film has been made to spread awareness ...

Sargam Music & Films : This short film has been made to spread awareness ... : Pls Watch ,Like and Share it maximum because education the rights of every child. Share it for awareness. Thanks  PallaviBor  Direct...

This short film has been made to spread awareness about Girl Child Education. In India the government promises and provides free education for all until the age of 14, still there are a lot of girl children who are deprived of basic education. This short video wants to spread a message that it is our right to get education but it is also our duty to ask for that right. Hence the message says 'HAQ JATAO'....Director Pallavi Bora..

Image
Pls Watch ,Like and Share it maximum because education the rights of every child. Share it for awareness. Thanks  Pallavi Bora  Director. Dear All. Pls share and send your videos ,films for worldwide free permotion to  this  number 9769870336....Whatsapp . Thanks Regards Sargam Music & Films

Sargam Music & Films : AMRIT VELE DA HUKAMNAMA SRI DARBAR SAHIB SRI AMRIT...

Sargam Music & Films : AMRIT VELE DA HUKAMNAMA SRI DARBAR SAHIB SRI AMRIT...

AMRIT VELE DA HUKAMNAMA SRI DARBAR SAHIB SRI AMRITSAR, ANG 617, 16-JAN.-2019 ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ सोरठि महला ५ घरु २ दुपदे ੴ सतिगुर प्रसादि ॥ सगल बनसपति महि बैसंतरु सगल दूध महि घीआ ॥ ऊच नीच महि जोति समाणी घटि घटि माधउ जीआ ॥१॥ संतहु घटि घटि रहिआ समाहिओ ॥ पूरन पूरि रहिओ सरब महि जलि थलि रमईआ आहिओ ॥१॥ रहाउ ॥ गुण निधान नानकु जसु गावै सतिगुरि भरमु चुकाइओ ॥ सरब निवासी सदा अलेपा सभ महि रहिआ समाइओ ॥२॥१॥२९॥ Sorat'h, Fifth Mehl, Second House, Du-Padas: One Universal Creator God. By The Grace Of The True Guru: Fire is contained in all firewood, and butter is contained in all milk. God's Light is contained in the high and the low; the Lord is in the hearts of all beings. ||1|| O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. ||1||Pause|| Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. ||2||1||29|| ਦੁਪਦੇ = ਦੋ ਪਦਾਂ ਵਾਲੇ, ਦੋ ਬੰਦਾਂ ਵਾਲੇ। ਸਗਲ ਬਨਸਪਤਿ = ਸਾਰੀ ਬਨਸਪਤੀ, ਸਾਰੇ ਬੂਟੇ। ਬੈਸੰਤਰੁ = ਅੱਗ। ਘੀਆ = ਘਿਓ। ਸਮਾਣੀ = ਸਮਾਈ ਹੋਈ ਹੈ। ਘਟਿ ਘਟਿ = ਹਰੇਕ ਸਰੀਰ ਵਿਚ। ਮਾਧਉ = ਮਾਧਵ, ਮਾਇਆ ਦਾ ਪਤੀ; ਪਰਮਾਤਮਾ। ਜੀਆ = ਸਭ ਜੀਵਾਂ ਵਿਚ।੧। ਰਹਿਆ ਸਮਾਹਿਓ = ਸਮਾ ਰਿਹਾ ਹੈ। ਪੂਰਨ = ਪੂਰੇ ਤੌਰ ਤੇ। ਜਲਿ = ਪਾਣੀ ਵਿਚ। ਆਹਿਓ = ਹੈ।੧।ਰਹਾਉ। ਗੁਣ ਨਿਧਾਨ ਜਸੁ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦਾ ਜਸ। ਸਤਿਗੁਰਿ = ਗੁਰੂ ਨੇ। ਭਰਮੁ = ਭੁਲੇਖਾ। ਚੁਕਾਇਓ = ਦੂਰ ਕਰ ਦਿੱਤਾ ਹੈ। ਅਲੇਪਾ = ਨਿਰਲੇਪ ॥੨॥੧॥੨੯॥ ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥ हे भाई! जैसे सब जड़ी बूटियों मैं अग्नि (गुप्त मौजूद) है, जैसे हरेक किसम के दूध में घी (माखन) गुप्त मौजूद है, उसी प्रकार अच्छे बुरे सब जीवों में प्रभु ज्योति समाई हुई है, परमात्मा हरेक सरीर में है, सब जीवों में है।१। हे संत जानो! परमात्मा हरेक सरीर में मौजूद है। वेह पूरी तरह सारे जीवों में वेयापक है, वेह सुंदर राम पानी में है, धरती में है।१।रहाउ। हे भाई! नानक (उस) गुणों के खजाने परमात्मा की सिफत-सलाह का गीत गाता है। गुरु ने (नानक का) भ्रम दूर कर दिया है। (तभी नानक को यकीन है कि) परमात्मा सब जीवों में बस्ता है (फिर भी) सदा (माया के मोह से) निरलेप है, सब जीवों में समा रहा है॥2॥1॥2॥ ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Sargam Music & Films : Wonderful stage performance by Legend gazal singer...

Sargam Music & Films : Wonderful stage performance by Legend gazal singer... :                         Very funny Entertainment.

Sargam Music & Films : India vs World....Very sansetional truth about Sha...

Sargam Music & Films : India vs World....Very sansetional truth about Sha...

India vs World....Very sansetional truth about Shaheed Bhagat Singh

Sargam Music & Films : Good sufi song by Singer Nooran Sisters.

Sargam Music & Films : Good sufi song by Singer Nooran Sisters.

Sargam Music & Films : Good sufi song by Singer Nooran Sisters.

Sargam Music & Films : Good sufi song by Singer Nooran Sisters.

Good sufi song by Singer Nooran Sisters.

Sargam Music & Films : Happy old couple enjoying the happy moments of lif...

Happy old couple enjoying the happy moments of life.

Sargam Music & Films : ੧੪-੦੧-੧੯ ਹੁਕਮਨਾਮਾ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤਖ਼...

Sargam Music & Films : ੧੪-੦੧-੧੯ ਹੁਕਮਨਾਮਾ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤਖ਼...

੧੪-੦੧-੧੯ ਹੁਕਮਨਾਮਾ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਜੀ ਬਸੰਤੁ ਮਹਲਾ ੩ ਇਕ ਤੁਕਾ ॥ ਸਾਹਿਬ ਭਾਵੈ ਸੇਵਕੁ ਸੇਵਾ ਕਰੈ ॥ ਜੀਵਤੁ ਮਰੈ ਸਭਿ ਕੁਲ ਉਧਰੈ ॥੧॥ ਤੇਰੀ ਭਗਤਿ ਨ ਛੋਡਉ ਕਿਆ ਕੋ ਹਸੈ ॥ ਸਾਚੁ ਨਾਮੁ ਮੇਰੈ ਹਿਰਦੈ ਵਸੈ ॥੧॥ ਰਹਾਉ ॥ ਜੈਸੇ ਮਾਇਆ ਮੋਹਿ ਪ੍ਰਾਣੀ ਗਲਤੁ ਰਹੈ ॥ ਤੈਸੇ ਸੰਤ ਜਨ ਰਾਮ ਨਾਮ ਰਵਤ ਰਹੈ ॥੨॥ ਮੈ ਮੂਰਖ ਮੁਗਧ ਊਪਰਿ ਕਰਹੁ ਦਇਆ ॥ ਤਉ ਸਰਣਾਗਤਿ ਰਹਉ ਪਇਆ ॥੩॥ ਕਹਤੁ ਨਾਨਕੁ ਸੰਸਾਰ ਕੇ ਨਿਹਫਲ ਕਾਮਾ ॥ ਗੁਰ ਪ੍ਰਸਾਦਿ ਕੋ ਪਾਵੈ ਅੰਮ੍ਰਿਤ ਨਾਮਾ ॥੪॥੮॥ ਅੰਗ-੧੧੭੦ __________ बसंतु महला ३ इक तुका ॥ साहिब भावै सेवकु सेवा करै ॥ जीवतु मरै सभि कुल उधरै ॥१॥ तेरी भगति न छोडउ किआ को हसै ॥ साचु नामु मेरै हिरदै वसै ॥१॥ रहाउ ॥ जैसे माइआ मोहि प्राणी गलतु रहै ॥ तैसे संत जन राम नाम रवत रहै ॥२॥ मै मूरख मुगध ऊपरि करहु दइआ ॥ तउ सरणागति रहउ पइआ ॥३॥ कहतु नानकु संसार के निहफल कामा ॥ गुर प्रसादि को पावै अम्रित नामा ॥४॥८॥ अंग-११७० _________ ਬਸੰਤ ਤੀਜੀ ਪਾਤਿਸ਼ਾਹੀ ਇਕ ਤੁਕਾ। ਜੇਕਰ ਸੁਆਮੀ ਨੂੰ ਚੰਗਾ ਲੱਗੇ, ਸੁਆਮੀ ਦਾ ਗੋਲਾ ਉਸ ਦੀ ਟਹਿਲ ਕਮਾਉਂਦਾ ਹੈ। ਉਹ ਜੀਉਂਦੇ ਜੀ ਮਰਿਆ ਰਹਿੰਦਾ ਹੈ ਅਤੇ ਆਪਣੀ ਸਾਰੀ ਵੰਸ਼ ਦਾ ਪਾਰ ਉਤਾਰਾ ਕਰ ਦਿੰਦਾ ਹੈ। ਮੈਂ ਤੇਰੀ ਬੰਦਗੀ ਨੂੰ ਨਹੀਂ ਤਿਆਗਦਾ ਹੇ ਪ੍ਰਭੂ! ਕੀ ਹੋਇਆ ਜੇ ਲੋਕ ਮੇਰੀ ਹਾਸੀ ਉਡਾਉਂਦੇ ਹਨ। ਤੇਰਾ ਸੱਚਾ ਨਾਮ ਮੇਰੇ ਅੰਤਹਕਰਨ ਵਿੱਚ ਨਿਵਾਸ ਰਖਦਾ ਹੈ। ਠਹਿਰਾਉ। ਜਿਸ ਤਰ੍ਹਾਂ ਫਾਨੀ ਬੰਦਾ ਸੰਸਾਰੀ ਪਦਾਰਥ ਦੀ ਮਮਤਾ ਅੰਦਰ ਖਚਤ ਰਹਿੰਦਾ ਹੈ,ਏਸੇ ਤਰ੍ਰਾਂ ਹੀ ਨੇਕ ਪੁਰਸ਼ ਸੁਆਮੀ ਦੇ ਨਾਮ ਅੰਦਰ ਲੀਨ ਹੋਇਆ ਰਹਿੰਦਾ ਹੈ। ਮੇਰੇ ਕਮ ਅਕਲ ਅਤੇ ਬੇਸਮਝ ਉਤੇ ਹੈ ਸੁਆਮੀ, ਤੂੰ ਆਪਣੀ ਮਿਹਰ ਧਾਰ,ਤਾਂ ਜੋ ਮੈਂ ਸਦਾ ਹੀ ਤੇਰੀ ਸ਼ਰਣ ਤਾਬੇ ਟਿਕਿਆ ਰਹਾਂ। ਗੁਰੂ ਜੀ ਆਖਦੇ ਹਨ, ਨਿਸਫਲ ਹਨ ਸੰਸਾਰੀ ਧੰਦੇ। ਗੁਰਾਂ ਦੀ ਦਇਆ ਦੁਆਰਾ ਕੋਈ ਵਿਰਲਾ ਜਣਾ ਹੀ ਨਾਮ ਦੇ ਸੁਧਾਰਸ ਨੂੰ ਪਰਾਪਤ ਹੁੰਦਾ ਹੈ। __________ Basant, Third Mehl, Ik-Tukas: When it pleases our Lord and Master, His servant serves Him. He remains dead while yet alive, and redeems all his ancestors. ||1|| I shall not renounce Your devotional worship, O Lord; what does it matter if people laugh at me? The True Name abides within my heart. ||1||Pause|| Just as the mortal remains engrossed in attachment to Maya,So does the Lord's humble Saint remain absorbed in the Lord's Name. ||2|| I am foolish and ignorant, O Lord; please be merciful to me.May I remain in Your Sanctuary. ||3|| Says Nanak, worldly affairs are fruitless.Only by Guru's Grace does one receive the Nectar of the Naam, the Name of the Lord. ||4||8|| _________ 🌹🌹🌹🌹🌹🌹 ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ 🌹🌹🌹🌹🌹🌹