Posts

Showing posts from February 10, 2019

Sargam Music & Films : Dharmindra, the Bollywood Legend Super star tellin...

Sargam Music & Films : Dharmindra, the Bollywood Legend Super star tellin... : Hi.. If you are agree with this talks pls write your comment in comment box. Thanks Regards Sargam.

Sargam Music & Films : AMRIT VELE DA HUKAMNAMA SRI DARBAR SAHIB, SRI AMRI...

Sargam Music & Films : AMRIT VELE DA HUKAMNAMA SRI DARBAR SAHIB, SRI AMRI...

AMRIT VELE DA HUKAMNAMA SRI DARBAR SAHIB, SRI AMRITSAR, ANG 666, 16-Feb-2019 www.facebook.com/HukamnamaSriDarbarSahibSriAmritsar ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ रागु धनासिरी महला ३ घरु ४ ੴ सतिगुर प्रसादि ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥ Raag Dhanaasaree, Third Mehl, Fourth House: One Universal Creator God. By The Grace Of The True Guru: I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ||1|| I am a sacrifice to Your Name, O True Lord. The One Lord is the Cause of causes; there is no other at all. ||1||Pause|| ਹਮ = ਅਸੀਂ ਜੀਵ। ਭੀਖਕ = ਮੰਗਤੇ। ਭੇਖਾਰੀ = ਮੰਗਤੇ। ਨਿਜ ਪਤਿ = ਆਪਣੇ ਆਪ ਦਾ ਮਾਲਕ, ਸੁਤੰਤਰ। ਦਾਤਾ = ਦਾਤਾਂ ਦੇਣ ਵਾਲਾ। ਦੈਆਲ = ਦਇਆਵਾਨ। ਕੰਉ = ਨੂੰ। ਰਹਉ = ਰਹਉਂ, ਮੈਂ ਰਹਾਂ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ।੧। ਬਲਿਹਾਰੈ = ਕੁਰਬਾਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਵਿਟਹੁ = ਤੋਂ। ਕਰਣ ਕਾਰਣ = ਜਗਤ ਦਾ ਮੂਲ।੧।ਰਹਾਉ। ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। राग धनासरी, घर ४ में गुरु अमरदास जी की बानी। अकाल पुरख एक है और सतगुरु की कृपा द्वारा मिलता है। हे प्रभु! हम जीव तेरे (दर के) भिखारी हैं, तूँ सव्त्न्तर रह के सब को दातें (बख्शीश) देने वाला है। हे प्रभु! मेरे ऊपर दयावान हो। मुझ भिखारी को अपना नाम दो (ताकि) मैं सदा तेरे प्रेम के रंग में रंग रहूँ।१। हे प्रभु! में तेरे सदा कायम रहने वाले नाम से सदके कुर्बान जाता हूँ। तू सरे संसार जगत का आधार है; तू ही सब जीवों को पैदा करने वाला है कोई और (तेरे जैसा) नहीं है ।। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

Sargam Music & Films : AMRIT VELE DA HUKAMNAMA SRI DRABAR SAHIB, SRI AMRI...

Sargam Music & Films : AMRIT VELE DA HUKAMNAMA SRI DRABAR SAHIB, SRI AMRI...

AMRIT VELE DA HUKAMNAMA SRI DRABAR SAHIB, SRI AMRITSAR, ANG 680, 15-Feb-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ Dhanaasaree, Fifth Mehl: People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. ||1|| They believe that You are far away, but You, O God, are near at hand. Looking around, this way and that, the greedy people come and go. ||Pause|| ਜਤਨ = (ਬਹੁ-ਵਚਨ)। ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ-ਰਹਿਤ, ਵਿਰਕਤ।੧। ਪ੍ਰਭ = ਹੇ ਪ੍ਰਭੂ! ਤੁਮਹਿ = ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ। ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ। हे भाई! (लालची मनुख) अनको जातां करता है, लोगो को धोखा देता है, झूठे धार्मिक पहरावे बनाई रखता है, पाप करके (फिर उनसे मुकर जाता है) परन्तु सब के दिलों की जानने वाला प्रभु (सब कुछ) जनता है।१। हे प्रभु! तुम(सब जीवों के) नजदीक बसते हो, परन्तु (लालची पाखंडी मनुख) तुझे दूर (बस्ता) समझता है। लालची मनुख (लालच के चक्कर ) में फसा रहता है, (माया की खातिर) इधर उधर देखता है, उधर से उधर देखता है (उसका मन टिकता नहीं) ।रहाउ।www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ ਅੱਜ ਗੁਰੁਦਆਰਾ ਸਾਹਿਬ ਜਾ ਕੇ ਗੁਰੂ ਸਾਹਿਬ ਦੇ ਦਰਸ਼ਨ ਜਰੂਰ ਕਰਨਾ ਜੀ। गुरु सँगत जी आज गुरुद्वारा साहिब जा कर गुरु साहिब के दर्शन जरूर करना जी।

Image

Sargam Music & Films : Good speech by NRI ...And easy way to remove the a...

Sargam Music & Films : Good speech by NRI ...And easy way to remove the a...

Sargam Music & Films : Good speech by NRI ...And easy way to remove the a...

Sargam Music & Films : Good speech by NRI ...And easy way to remove the a...

Good speech by NRI ...And easy way to remove the any kinds of Cancer.

Image

Sargam Music & Films : Sargam Music & Films : Everyone knows that today i...

Sargam Music & Films : Sargam Music & Films : Everyone knows that today i... : Sargam Music & Films : Everyone knows that today is Valentine's day . But...

Sargam Music & Films : Everyone knows that today is Valentine's day . But...

Sargam Music & Films : Everyone knows that today is Valentine's day . But...

Sargam Music & Films : Everyone knows that today is Valentine's day . But...

Sargam Music & Films : Everyone knows that today is Valentine's day . But...

Sargam Music & Films : Everyone knows that today is Valentine's day . But...

Sargam Music & Films : Everyone knows that today is Valentine's day . But...

Everyone knows that today is Valentine's day . But everybody is don't knows that Lahore court was given the death penalty to Shaheed Bhagat Singh, Rajguru and Sukhdev on 14th of Feb.. We should Salute to our great heroes who sacrificed their life for our Independence.

Image

Sargam Music & Films : Wonderful Performance by Assamese Local Musician.

Sargam Music & Films : Wonderful Performance by Assamese Local Musician.

Sargam Music & Films : Wonderful Performance by Assamese Local Musician.

Sargam Music & Films : Wonderful Performance by Assamese Local Musician.

Wonderful Performance by Assamese Local Musician.

Image

Sargam Music & Films : Very good speech by School Girl.

Sargam Music & Films : Very good speech by School Girl.

Sargam Music & Films : Very good speech by School Girl.

Sargam Music & Films : Very good speech by School Girl.

Very good speech by School Girl.

Image

Sargam Music & Films : Happy to announce that my 4th song of 2019 is rele...

Sargam Music & Films : Happy to announce that my 4th song of 2019 is rele...

Happy to announce that my 4th song of 2019 is releasing on Valentine's Day , by zee music company Keep loving , keep sharing Warm regards Gehana vasisth

Image

Sargam Music & Films : ੧੪-੦੨-੧੯ ਹੁਕਮਨਾਮਾ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤਖ਼...

Sargam Music & Films : ੧੪-੦੨-੧੯ ਹੁਕਮਨਾਮਾ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤਖ਼...

੧੪-੦੨-੧੯ ਹੁਕਮਨਾਮਾ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਜੀ ਬਸੰਤੁ ਮਹਲਾ ੩ ॥ ਤਿਨ੍ਹ੍ਹ ਬਸੰਤੁ ਜੋ ਹਰਿ ਗੁਣ ਗਾਇ ॥ ਪੂਰੈ ਭਾਗਿ ਹਰਿ ਭਗਤਿ ਕਰਾਇ ॥੧॥ ਇਸੁ ਮਨ ਕਉ ਬਸੰਤ ਕੀ ਲਗੈ ਨ ਸੋਇ ॥ ਇਹੁ ਮਨੁ ਜਲਿਆ ਦੂਜੈ ਦੋਇ ॥੧॥ ਰਹਾਉ ॥ ਇਹੁ ਮਨੁ ਧੰਧੈ ਬਾਂਧਾ ਕਰਮ ਕਮਾਇ ॥ ਮਾਇਆ ਮੂਠਾ ਸਦਾ ਬਿਲਲਾਇ ॥੨॥ ਇਹੁ ਮਨੁ ਛੂਟੈ ਜਾਂ ਸਤਿਗੁਰੁ ਭੇਟੈ ॥ ਜਮਕਾਲ ਕੀ ਫਿਰਿ ਆਵੈ ਨ ਫੇਟੈ ॥੩॥ ਇਹੁ ਮਨੁ ਛੂਟਾ ਗੁਰਿ ਲੀਆ ਛਡਾਇ ॥ ਨਾਨਕ ਮਾਇਆ ਮੋਹੁ ਸਬਦਿ ਜਲਾਇ ॥੪॥੪॥੧੬॥ ਅੰਗ-੧੧੭੬ __________ बसंतु महला ३ ॥ तिन्ह बसंतु जो हरि गुण गाइ ॥ पूरै भागि हरि भगति कराइ ॥१॥ इसु मन कउ बसंत की लगै न सोइ ॥ इहु मनु जलिआ दूजै दोइ ॥१॥ रहाउ ॥ इहु मनु धंधै बांधा करम कमाइ ॥ माइआ मूठा सदा बिललाइ ॥२॥ इहु मनु छूटै जां सतिगुरु भेटै ॥ जमकाल की फिरि आवै न फेटै ॥३॥ इहु मनु छूटा गुरि लीआ छडाइ ॥ नानक माइआ मोहु सबदि जलाइ ॥४॥४॥१६॥ अंग-११७६ _________ ਬਸੰਤ ਤੀਜੀ ਪਾਤਿਸ਼ਾਹੀ। ਕੇਵਲ ਉਹਨਾਂ ਲਈ ਹੀ ਬਹਾਰ ਰੁੱਤ ਹੈ ਜੋ ਵਾਹਿਗੁਰੂ ਦੀ ਮਹਿਮਾ ਗਾਇਨ ਕਰਦੇ ਹਨ। ਪੂਰਨ ਚੰਗੇ ਨਸੀਬਾਂ ਰਾਹੀਂ ਵਾਹਿਗੁਰੂ ਦੀ ਪ੍ਰੇਮ ਮਈ ਉਪਾਸ਼ਨਾ ਕੀਤੀ ਜਾਂਦੀ ਹੈ। ਇਸ ਮਨੂਏ ਨੂੰ ਈਸ਼ਵਰੀ ਅਨੰਦ ਦੀ ਖਬਰ ਤੱਕ ਨਹੀਂ। ਇਸ ਮਨੂਏ ਨੂੰ ਦੁਚਿਤੇਪਣ ਅਤੇ ਦਵੈਤ ਭਾਵ ਨੇ ਸਾੜ ਸੁੱਟਿਆ ਹੈ। ਠਹਿਰਾਉ। ਸੰਸਾਰੀ ਵਿਹਾਰਾਂ ਅੰਦਰ ਜਕੜਿਆ ਹੋਇਆ ਇਹ ਮਨੂਆ ਮੰਦੇ ਅਮਲ ਕਰਦਾ ਹੈ। ਮੋਹਨੀ ਦਾ ਠੱਗਿਆ ਹੋਇਆ, ਇਹ ਹਮੇਸ਼ਾਂ ਵਿਰਲਾਪ ਕਰਦਾ ਹੈ। ਜਦ ਸੱਚੇ ਗੁਰਾਂ ਨਾਲ ਮਿਲ ਜਾਂਦਾ ਹੈ ਤਾਂ ਇਹ ਮਨੂਆ ਬੰਦਖਲਾਸ ਹੋ ਜਾਂਦਾ ਹੈ। ਇਹ ਤਦ ਮੌਤ ਦੇ ਫ਼ਰਿਸ਼ਤੇ ਦੀ ਮਾਰ ਹੇਠਾਂ ਨਹੀਂ ਆਉਂਦਾ। ਜਦ ਗੁਰੂ ਜੀ ਇਸ ਨੂੰ ਬੰਦਖਾਸ ਕਰਾਉਂਦੇ ਹਨ, ਤਦ ਇਹ ਮਨੂਆ ਖਲਾਸੀ ਪਾ ਜਾਂਦਾ ਹੈ। ਨਾਨਕ ਸੁਆਮੀ ਦੇ ਨਾਮ ਦੇ ਰਾਹੀਂ ਸੰਸਾਰੀ ਪਦਾਰਥਾਂ ਦੀ ਲਗਨ ਸੜ ਜਾਂਦੀ ਹੈ। _________ Basant, Third Mehl: They alone are in the spring season, who sing the Glorious Praises of the Lord.They come to worship the Lord with devotion, through their perfect destiny. ||1|| This mind is not even touched by spring.This mind is burnt by duality and double-mindedness. ||1||Pause|| This mind is entangled in worldly affairs, creating more and more karma. Enchanted by Maya, it cries out in suffering forever. ||2|| This mind is released, only when it meets with the True Guru.Then, it does not suffer beatings by the Messenger of Death. ||3|| This mind is released, when the Guru emancipates it. O Nanak, attachment to Maya is burnt away through the Word of the Shabad. ||4||4||16|| ________ 🌹🌹🌹🌹🌹🌹 ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ 🌹🌹🌹🌹🌹🌹

Image

Wonderful celebration on festival of Colours in a Village of Assam.

Image

Sargam Music & Films : Sargam Music & Films : *LIFE* & *TIME* are the wor...

Sargam Music & Films : Sargam Music & Films : *LIFE* & *TIME* are the wor... : Sargam Music & Films : *LIFE* & *TIME* are the world's best teachers. *... : *LIFE* & *TIME* are the world's best teac...

Sargam Music & Films : Never Stop till you get a goal . Watch how is litt...

Sargam Music & Films : Never Stop till you get a goal . Watch how is litt...

Never Stop till you get a goal . Watch how is little animal child get his goal.

Image

Sargam Music & Films : How to grow the flowers Plantation.

Sargam Music & Films : How to grow the flowers Plantation.

How to grow the flowers Plantation.

Image

How to grow the flowers Plantation.

Image

Great speech about Sikh warriors and chaar Sahibzaade..

Image

Sargam Music & Films : Kasme Vaade piyaar wafa sabh...Baaten hain baaton ...

Sargam Music & Films : Kasme Vaade piyaar wafa sabh...Baaten hain baaton ...

Kasme Vaade piyaar wafa sabh...Baaten hain baaton ka kiya.. This song is explain the reality of today's Life.

Sargam Music & Films : AMRIT VELE DA HUKAMNAMA SRI DARBAR SAHIB, SRI AMRI...

Sargam Music & Films : AMRIT VELE DA HUKAMNAMA SRI DARBAR SAHIB, SRI AMRI... : Waheguru ji .. Bless you all.

AMRIT VELE DA HUKAMNAMA SRI DARBAR SAHIB, SRI AMRITSAR, ANG 666, 13-Feb-2019 www.facebook.com/HukamnamaSriDarbarSahibSriAmritsar ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ रागु धनासिरी महला ३ घरु ४ ੴ सतिगुर प्रसादि ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥ Raag Dhanaasaree, Third Mehl, Fourth House: One Universal Creator God. By The Grace Of The True Guru: I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ||1|| I am a sacrifice to Your Name, O True Lord. The One Lord is the Cause of causes; there is no other at all. ||1||Pause|| ਹਮ = ਅਸੀਂ ਜੀਵ। ਭੀਖਕ = ਮੰਗਤੇ। ਭੇਖਾਰੀ = ਮੰਗਤੇ। ਨਿਜ ਪਤਿ = ਆਪਣੇ ਆਪ ਦਾ ਮਾਲਕ, ਸੁਤੰਤਰ। ਦਾਤਾ = ਦਾਤਾਂ ਦੇਣ ਵਾਲਾ। ਦੈਆਲ = ਦਇਆਵਾਨ। ਕੰਉ = ਨੂੰ। ਰਹਉ = ਰਹਉਂ, ਮੈਂ ਰਹਾਂ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ।੧। ਬਲਿਹਾਰੈ = ਕੁਰਬਾਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਵਿਟਹੁ = ਤੋਂ। ਕਰਣ ਕਾਰਣ = ਜਗਤ ਦਾ ਮੂਲ।੧।ਰਹਾਉ। ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। राग धनासरी, घर ४ में गुरु अमरदास जी की बानी। अकाल पुरख एक है और सतगुरु की कृपा द्वारा मिलता है। हे प्रभु! हम जीव तेरे (दर के) भिखारी हैं, तूँ सव्त्न्तर रह के सब को दातें (बख्शीश) देने वाला है। हे प्रभु! मेरे ऊपर दयावान हो। मुझ भिखारी को अपना नाम दो (ताकि) मैं सदा तेरे प्रेम के रंग में रंग रहूँ।१। हे प्रभु! में तेरे सदा कायम रहने वाले नाम से सदके कुर्बान जाता हूँ। तू सरे संसार जगत का आधार है; तू ही सब जीवों को पैदा करने वाला है कोई और (तेरे जैसा) नहीं है ।। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Waheguru ji .. Bless you all.

Sargam Music & Films : The True incidents of India on 1947.

Sargam Music & Films : The True incidents of India on 1947.

Sargam Music & Films : The True incidents of India on 1947.

Sargam Music & Films : The True incidents of India on 1947.

The True incidents of India on 1947.

Sargam Music & Films : In this orchestra there is a woman playing an inst...

Sargam Music & Films : In this orchestra there is a woman playing an inst...

In this orchestra there is a woman playing an instrument called THEREMIN: it is a quantum instrument and is played with only the energy of the hands. Only three countries in the world have music schools that teach to play THEREMIN: Russia, Japan and Ireland. Beautiful!

Sargam Music & Films : *��੧ਓ ਵਾਹਿਗੁਰੂ ਜੀ ਕੀ ਫਤਹਿ।��* *��Good Morning ��*...

Sargam Music & Films : *��੧ਓ ਵਾਹਿਗੁਰੂ ਜੀ ਕੀ ਫਤਹਿ।��* *��Good Morning ��*...

*🙏੧ਓ ਵਾਹਿਗੁਰੂ ਜੀ ਕੀ ਫਤਹਿ।🙏* *🏵Good Morning 🏵* 4th Guru, Shri Guru Ram Das jee says:   ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ हरि जनु राम नाम गुन गावै ॥  जे कोई निंद करे हरि जन की अपुना गुनु न गवावै ॥१॥ रहाउ ॥  God's humble servant sings the Glorious Praises of the God's Name.  Even if someone slanders God's humble servant, he does not give up his own goodness. ||1||Pause||

Image

Sargam Music & Films : Hukamnama of God 12th Feb 2019..AMRIT VELE DA HUKA...

Sargam Music & Films : Hukamnama of God 12th Feb 2019..AMRIT VELE DA HUKA...

Hukamnama of God 12th Feb 2019..AMRIT VELE DA HUKAMNAMA SRI DARBAR SAHIB, SRI AMRITSAR, ANG (708), 11-Feb-2019 www.facebook.com/HukamnamaSriDarbarSahibSriAmritsar ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ सलोक ॥ राज कपटं रूप कपटं धन कपटं कुल गरबतह ॥ संचंति बिखिआ छलं छिद्रं नानक बिनु हरि संगि न चालते ॥१॥ पेखंदड़ो की भुलु तुमा दिसमु सोहणा ॥ अढु न लहंदड़ो मुलु नानक साथि न जुलई माइआ ॥२॥ Shalok: Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. ||1|| Beholding the bitter melon, he is deceived, since it appears so pretty But it is not worth even a shell, O Nanak; the riches of Maya will not go along with anyone. ||2|| ਕਪਟੰ = ਛਲ। ਗਰਬਤਹ = ਮਾਣ। ਸੰਚੰਤਿ = ਇਕੱਠੀ ਕਰਦੇ ਹਨ। ਬਿਖਿਆ = ਮਾਇਆ। ਛਿਦ੍ਰ = ਐਬ, ਦੋਸ।੧। ਪੇਖੰਦੜੋ = ਵੇਖਣ ਨੂੰ। ਦਿਸਮੁ = ਮੈਨੂੰ ਦਿੱਸਿਆ। ਅਢੁ = ਅੱਧੀ ਕੌਡੀ। ਨ ਜੁਲਈ = ਨਹੀਂ ਜਾਂਦੀ।੨। ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੧। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। हे नानक! यह राज रूप धन और (ऊँची) कुल का अभिमान-सब छल-रूप है। जिव छल कर के दूसरों पर दोष लगा लगा कर (कई प्रकार से) माया जोड़ते हैं, परन्तु प्रभु के नाम के बिना कोई भी वस्तु यहाँ से नहीं जाती। तुम्मा देखने में तो मुझे सुंदर दिखा। क्या यह ऊकाई लग गई? इस का तो आधी कोडी भी मुल्य नहीं मिलता। हे नानक! (यही हाल माया का है, जिव के लिए तो यह भी कोड़ी मोल की नहीं होती क्योंकि यहाँ से चलने के समय) यह माया जिव के साथ नहीं जाती।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

Sargam Music & Films : AMRIT VELE DA HUKAMNAMA SRI DARBAR SAHIB, SRI AMRI...

Sargam Music & Films : AMRIT VELE DA HUKAMNAMA SRI DARBAR SAHIB, SRI AMRI...

AMRIT VELE DA HUKAMNAMA SRI DARBAR SAHIB, SRI AMRITSAR, ANG (708), 11-Feb-2019 www.facebook.com/HukamnamaSriDarbarSahibSriAmritsar ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ सलोक ॥ राज कपटं रूप कपटं धन कपटं कुल गरबतह ॥ संचंति बिखिआ छलं छिद्रं नानक बिनु हरि संगि न चालते ॥१॥ पेखंदड़ो की भुलु तुमा दिसमु सोहणा ॥ अढु न लहंदड़ो मुलु नानक साथि न जुलई माइआ ॥२॥ Shalok: Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. ||1|| Beholding the bitter melon, he is deceived, since it appears so pretty But it is not worth even a shell, O Nanak; the riches of Maya will not go along with anyone. ||2|| ਕਪਟੰ = ਛਲ। ਗਰਬਤਹ = ਮਾਣ। ਸੰਚੰਤਿ = ਇਕੱਠੀ ਕਰਦੇ ਹਨ। ਬਿਖਿਆ = ਮਾਇਆ। ਛਿਦ੍ਰ = ਐਬ, ਦੋਸ।੧। ਪੇਖੰਦੜੋ = ਵੇਖਣ ਨੂੰ। ਦਿਸਮੁ = ਮੈਨੂੰ ਦਿੱਸਿਆ। ਅਢੁ = ਅੱਧੀ ਕੌਡੀ। ਨ ਜੁਲਈ = ਨਹੀਂ ਜਾਂਦੀ।੨। ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੧। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। हे नानक! यह राज रूप धन और (ऊँची) कुल का अभिमान-सब छल-रूप है। जिव छल कर के दूसरों पर दोष लगा लगा कर (कई प्रकार से) माया जोड़ते हैं, परन्तु प्रभु के नाम के बिना कोई भी वस्तु यहाँ से नहीं जाती। तुम्मा देखने में तो मुझे सुंदर दिखा। क्या यह ऊकाई लग गई? इस का तो आधी कोडी भी मुल्य नहीं मिलता। हे नानक! (यही हाल माया का है, जिव के लिए तो यह भी कोड़ी मोल की नहीं होती क्योंकि यहाँ से चलने के समय) यह माया जिव के साथ नहीं जाती।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image