Posts

Showing posts from February 24, 2019

Sargam Music & Films : The msg of God Today.

Sargam Music & Films : The msg of God Today.

Sargam Music & Films : The msg of God Today.

Sargam Music & Films : The msg of God Today.

The msg of God Today.

Image

Sargam Music & Films : Amritvele da Hukamnama Sri Darbar Sahib, Sri Amrit...

Amritvele da Hukamnama Sri Darbar Sahib, Sri Amritsar, Ang 678, 01-Mar-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੫ ॥ धनासरी महला ५ ॥ Dhanaasaree, Fifth Mehl: ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ||1|| Come back to your home, O my friend. The Lord Himself has eliminated your enemies, and your misfortunes are past. ||Pause|| God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. ||2|| ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ-ਸਰੂਪ ਵਿਚ। ਆਉ = ਆ, ਟਿਕਿਆ ਰਹੁ। ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ ॥੧॥ ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ ॥ ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ-ਮਾਣ ਦਿੱਤਾ ॥੨॥ (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (हे मेरी जिन्दे!) जिस ने तुझे (संसार में) भेजा है, उसी ने तुझे अपनी तरफ प्रेरणा शुरू किया हुआ है, तू आनंद से आत्मिका अदोलता से हृदये-घर में टिकी रह। हे जिन्दे! आत्मिक अदोलता की रोह में , आनंद पैदा करने वाले हरी-गुण गया कर (इस प्रकार कामादिक वैरियों पर) अटल राज कर॥१॥ मेरे मित्र (मन!) (अब) तूँ हृदय-घर में टिकर रह (आ जा)। परमत्मा ने संवय ही (कामादिक) तेरे वैरी दूर कर दिए हैं, (कामअदिक से पड़ रही मार की) बिपता (अब ख़तम हो गयी है॥ रहाउ॥ (हे मेरी जिन्दे!) सब कुछ कर सकने वाले प्रभु ने उनके अंदर अपना नाम प्रकट कर दिया, उनकी भटकन ख़तम हो गयी। खसम-प्रभु ने उनके ऊपर कृपा की, उनके हृदये-घर में आत्मिक आनंद के (मानो) बाजे सदा के लिए बजने लग गए हैं॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

Sargam Music & Films : AMRIT VELE DA HUKAMNAMA SRI DARBAR SAHIB SRI AMRIT...

AMRIT VELE DA HUKAMNAMA SRI DARBAR SAHIB SRI AMRITSAR, ANG-713, 28-Feb-2019 www.facebook.com/HukamnamaSriDarbarSahibSriAmritsar ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ टोडी महला ५ ॥ सतिगुर आइओ सरणि तुहारी ॥ मिलै सूखु नामु हरि सोभा चिंता लाहि हमारी ॥१॥ रहाउ ॥ अवर न सूझै दूजी ठाहर हारि परिओ तउ दुआरी ॥ लेखा छोडि अलेखै छूटह हम निरगुन लेहु उबारी ॥१॥ सद बखसिंदु सदा मिहरवाना सभना देइ अधारी ॥ नानक दास संत पाछै परिओ राखि लेहु इह बारी ॥२॥४॥९॥ Todee, Fifth Mehl: O True Guru, I have come to Your Sanctuary. Grant me the peace and glory of the Lord's Name, and remove my anxiety. ||1||Pause|| I cannot see any other place of shelter; I have grown weary, and collapsed at Your door. Please ignore my account; only then may I be saved. I am worthless - please, save me! ||1|| You are always forgiving, and always merciful; You give support to all. Slave Nanak follows the Path of the Saints; save him, O Lord, this time. ||2||4||9|| ਸਤਿਗੁਰ = ਹੇ ਗੁਰੂ! ਲਾਹਿ = ਦੂਰ ਕਰ।੧।ਰਹਾਉ। ਅਵਰ ਠਾਹਰ = ਕੋਈ ਹੋਰ ਆਸਰਾ। ਹਾਰਿ = ਹਾਰ ਕੇ। ਤਉ ਦੁਆਰੀ = ਤੇਰੇ ਦਰ ਤੇ। ਅਲੇਖੈ = ਬਿਨਾ ਲੇਖਾ ਕਰਨ ਦੇ। ਛੂਟਹ = ਅਸੀਂ ਸੁਰਖ਼ਰੂ ਹੋ ਸਕਦੇ ਹਾਂ। ਨਿਰਗੁਨ = ਗੁਣਹੀਨ। ਲੇਹੁ ਉਬਾਰੀ = ਉਬਾਰਿ ਲੇਹੁ, ਬਚਾ ਲੈ।੧। ਸਦ = ਸਦਾ। ਬਖਸਿੰਦੁ = ਬਖ਼ਸ਼ਸ਼ ਕਰਨ ਵਾਲਾ। ਦੇਇ = ਦੇਂਦਾ ਹੈ। ਅਧਾਰੀ = ਆਸਰਾ। ਸੰਤ ਪਾਛੈ = ਗੁਰੂ ਦੀ ਸਰਨ। ਇਹ ਬਾਰੀ = ਇਸ ਵਾਰੀ, ਇਸ ਜਨਮ ਵਿਰ।੨। ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧।ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀਂ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯। हे गुरु! मैं तेरी सरन मैं आया हूँ। मेरी चिंता दूर कर (मेहर कर, तेरे दर से मुझे) परमात्मा का नाम मिल जाए, (यही मेरे लिए) सुख है, (यही मेरे लिए) शोभा है)।१।रहाउ। हे प्रभु! (में और सहारों से) हार के तेरे दर पर आ पड़ा हूँ, अब मुझे और कोई सहारा नहीं दिखता। हे प्रभु हम जीवों के कर्मो का लेखा मत कर। हम तभी बच सकते हैं, जब हमारे कर्मो का लेखा न किया जाए। हे प्रभु! हम गुणहीन जीवों को (विकारों से आप बचा लो)।१। हे भाई! परमात्मा सदा बक्शीश करने वाला है, सदा मेहर करने वाला है, वः सब जीवों को आसरा देता है। हे दास नानक। (तू भी अर्जोई कर और कह-) मैं गुरु की सरन आ पड़ा हूँ, मुझे इस जनम में (विकारों से) बचा के रख।२।४।९। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Image

Sargam Music & Films : Amrit vele da  Hukamnama Sri Darbar Sahib, Sri Amr...

Sargam Music & Films : Amrit vele da  Hukamnama Sri Darbar Sahib, Sri Amr...

Amrit vele da  Hukamnama Sri Darbar Sahib, Sri Amritsar, Ang 688, 27-Feb.-2019 http://www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੧ ॥   ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥   ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥   ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥   ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥   ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥   ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥      धनासरी महला १ ॥   जीवा तेरै नाइ मनि आनंदु है जीउ ॥   साचो साचा नाउ गुण गोविंदु है जीउ ॥   गुर गिआनु अपारा सिरजणहारा जिनि सिरजी तिनि गोई ॥   परवाणा आइआ हुकमि पठाइआ फेरि न सकै कोई ॥   आपे करि वेखै सिरि सिरि लेखै आपे सुरति बुझाई ॥   नानक साहिबु अगम अगोचरु जीवा सची नाई ॥१॥     Dhanaasaree, First Mehl:   I live by Your Name; my mind is in ecstasy, Lord.   True is the Name of the True Lord. Glorious are the Praises of the Lord of the Universe.   Infinite is the spiritual wisdom imparted by the Guru. The Creator Lord who created, shall also destroy.   The call of death is sent out by the Lord's Command; no one can challenge it.   He Himself creates, and watches; His written command is above each and every head. He Himself imparts understanding and awareness.   O Nanak, the Lord Master is inaccessible and unfathomable; I live by His True Name. ||1||     ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧।   ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।   हे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा का नाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। गुरु का बक्शीश ज्ञान बताता है की सिरजनहार प्रभु बयंत है, जिसने यह सृष्टि पैदा की है, वो ही इस को नास करता है। जब उस के हुकम में भेजा हुआ (मौत का) पैगाम आता है तो कोई जीव (उस पैगाम को) मोड़ नहीं सकता। परमात्मा खुद ही (जीवों को) पैदा कर के आप ही संभाल करता है, खुद ही हरेक जीव के सिर ऊपर (उस के किये कर्मो अनुसार) लेख लिख देता है, खुद ही (जिव को सही जीवन-राह की) सूझ देता है। मालिक-प्रभु अपहुँच है, जीवों की ज्ञान-इन्द्रियों की उस तक पहुँच नहीं हो सकती। हे नानक! (उस के दर प् अरदास कर, और कह-हे प्रभु! ) तेरी सदा कायम रहने वाली सिफत-सलाह कर के मेरे अंदर आत्मिक जीवन पैदा होता है (मुझे अपनी सिफत-सलाह बक्श)।१। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ, ਅਪਣੇ ਬੱਚਿਆਂ ਨੂੰ ਪੰਜਾਬੀ ਸਿਖਾਓ, ਪੰਜਾਬੀ ਬੋਲੋ ਤੇ ਰੋਜ ਗੁਰੂਦਵਾਰਾ ਸਾਹਿਬ ਜਾਣ ਦੀ ਪ੍ਰੇਰਣਾ ਕਰੋ ਜੀ। गुरु संगत जी, अपने बच्चों को पंजाबी सिखाएं, पंजाबी बोलें और उनको रोज गुरुद्वारा साहिब जाने के लिए प्रोत्साहित करें।

Image

Sargam Music & Films : AMRIT VELE DA HUKAMNAMA SRI DARBAR SAHIB SRI AMRIT...

Sargam Music & Films : AMRIT VELE DA HUKAMNAMA SRI DARBAR SAHIB SRI AMRIT...

Sargam Music & Films : AMRIT VELE DA HUKAMNAMA SRI DARBAR SAHIB SRI AMRIT...

Sargam Music & Films : AMRIT VELE DA HUKAMNAMA SRI DARBAR SAHIB SRI AMRIT...

AMRIT VELE DA HUKAMNAMA SRI DARBAR SAHIB SRI AMRITSAR, ANG 709, 25-Feb-2019 www.facebook.com/HukamnamaSriDarbarSahibSriAmritsar ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ Shalok: The Merciful Lord is the Savior of the Saints; their only support is to sing the Kirtan of the Lord's Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. ||2|| ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨। ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। हे नानक! ( तुम भी ऐसे गुरमुखो की संगत में रह के) प्रमाता का पल्लू पकड़।१। चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। हे नानक! प्रभु का नाम सिमरन करने से ही मन शांत होता है।२। www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ, ਅਪਣੇ ਬੱਚਿਆਂ ਨੂੰ ਪੰਜਾਬੀ ਸਿਖਾਓ, ਪੰਜਾਬੀ ਬੋਲੋ ਤੇ ਰੋਜ ਗੁਰੂਦਵਾਰਾ ਸਾਹਿਬ ਜਾਣ ਦੀ ਪ੍ਰੇਰਣਾ ਕਰੋ ਜੀ। गुरु संगत जी, अपने बच्चों को पंजाबी सिखाएं, पंजाबी बोलें और उनको रोज गुरुद्वारा साहिब जाने के लिए प्रोत्साहित करें।

Image

Sargam Music & Films : Massage of God from Gurdwara Sahib.

Sargam Music & Films : Massage of God from Gurdwara Sahib.

Massage of God from Gurdwara Sahib.