Posts
Showing posts from April 14, 2019
Hukamnama 19th April.......from Golden Temple.....Amritvele da Hukamnama Sri Darbar Sahib, Sri Amritsar, Ang 725, 19-Apr-2019 www.facebook.com/HukamnamaSriDarbarSahibSriAmritsar ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ तिलंग महला ४ ॥ हरि कीआ कथा कहाणीआ गुरि मीति सुणाईआ ॥ बलिहारी गुर आपणे गुर कउ बलि जाईआ ॥१॥ आइ मिलु गुरसिख आइ मिलु तू मेरे गुरू के पिआरे ॥ रहाउ ॥ हरि के गुण हरि भावदे से गुरू ते पाए ॥ जिन गुर का भाणा मंनिआ तिन घुमि घुमि जाए ॥२॥ Tilang, Fourth Mehl: The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. ||1|| Come, join with me, O Sikh of the Guru, come and join with me. You are my Guru's Beloved. ||Pause|| The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru's Will. ||2|| ਕੀਆ = ਦੀਆਂ। ਕਥਾ ਕਹਾਣੀਆ = ਸਿਫ਼ਤਿ-ਸਾਲਾਹ ਦੀਆਂ ਗੱਲਾਂ। ਗੁਰਿ = ਗੁਰੂ ਨੇ। ਮੀਤਿ = ਮਿੱਤਰ ਨੇ। ਕਉ = ਨੂੰ, ਤੋਂ। ਬਲਿ ਜਾਈਆ = ਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ।੧। ਆਇ = ਆ ਕੇ। ਗੁਰਸਿਖ = ਹੇ ਗੁਰੂ ਦੇ ਸਿੱਖ!।ਰਹਾਉ। ਭਾਵਦੇ = ਚੰਗੇ ਲੱਗਦੇ ਹਨ। ਸੇ = ਉਹ ਗੁਣ (ਬਹੁ-ਵਚਨ)। ਤੇ = ਤੋਂ, ਪਾਸੋਂ। ਭਾਣਾ = ਰਜ਼ਾ। ਘੁਮਿ ਘੁਮਿ ਜਾਏ = ਘੁਮਿ ਘੁਮਿ ਜਾਈਂ, ਮੈਂ ਮੁੜ ਮੁੜ ਸਦਕੇ ਜਾਂਦਾ ਹਾਂ।੨। ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨। हे गुरसिख! मित्र गुरु ने (मुझे) परमात्मा की सिफत सलाह की बातें सुनाई हैं। मैं अपने गुरु से बार बार सदके कुर्बान जाता हूँ।१। हे मेरे गुरु के प्यारे सिख! मुझे आ के मिल, मुझे आ के मिल ।रहाउ। हे गुरसिख! परमात्मा के गुण (गाने) परमात्मा को पसंद आते हैं। मेने वेह गुण गाने, गुरु से सीखे हैं। मैं उन बड़े भाग्य वालो से बार बार कुर्बान जाता हूँ, जिन्होंने गुरु के हुकम को मीठा कर के माना है।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
- Get link
- X
- Other Apps
AMRITVELE DA HUKAMNAMA SRI DARBAR SAHIB SRI AMRITSAR, ANG 604, 17-Apr-2019 www.facebook.com/HukamnamaSriDarbarSahibSriAmritsar ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ सोरठि महला ४ घरु १ ੴ सतिगुर प्रसादि ॥ आपे आपि वरतदा पिआरा आपे आपि अपाहु ॥ वणजारा जगु आपि है पिआरा आपे साचा साहु ॥ आपे वणजु वापारीआ पिआरा आपे सचु वेसाहु ॥१॥ जपि मन हरि हरि नामु सलाह ॥ गुर किरपा ते पाईऐ पिआरा अंम्रितु अगम अथाह ॥ रहाउ ॥ आपे सुणि सभ वेखदा पिआरा मुखि बोले आपि मुहाहु ॥ आपे उझड़ि पाइदा पिआरा आपि विखाले राहु ॥ आपे ही सभु आपि है पिआरा आपे वेपरवाहु ॥२॥ आपे आपि उपाइदा पिआरा सिरि आपे धंधड़ै लाहु ॥ आपि कराए साखती पिआरा आपि मारे मरि जाहु ॥ आपे पतणु पातणी पिआरा आपे पारि लंघाहु ॥३॥ आपे सागरु बोहिथा पिआरा गुरु खेवटु आपि चलाहु ॥ आपे ही चड़ि लंघदा पिआरा करि चोज वेखै पातिसाहु ॥ आपे आपि दइआलु है पिआरा जन नानक बखसि मिलाहु ॥४॥१॥ Sorat'h, Fourth Mehl, First House: One Universal Creator God. By The Grace Of The True Guru: My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. ||1|| O mind, meditate on the Lord, Har, Har, and praise His Name. By Guru's Grace, the Beloved, Ambrosial, unapproachable and unfathomable Lord is obtained. ||Pause|| The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. ||2|| The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. ||3|| The Beloved Himself is the ocean, and the boat; He Himself is the Guru, the boatman who steers it . The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. ||4||1|| ਪਦਅਰਥ:- ਆਪੇ—ਆਪ ਹੀ। ਵਰਤਦਾ—(ਹਰ ਥਾਂ) ਮੌਜੂਦ ਹੈ। ਅਪਾਹੁ—ਅ-ਪਾਹੁ, ਪਾਹ ਤੋਂ ਰਹਿਤ, ਨਿਰਲੇਪ। ਸਾਚਾ—ਸਦਾ ਕਾਇਮ ਰਹਿਣ ਵਾਲਾ। ਸਾਹੁ—ਸ਼ਾਹੂਕਾਰ, ਵਣਜਾਰਿਆਂ ਨੂੰ ਰਾਸਿ ਦੇਣ ਵਾਲਾ। ਸਚੁ—ਸਦਾ-ਥਿਰ। ਵੇਸਾਹੁ—ਰਾਸਿ-ਪੂੰਜੀ, ਸਰਮਾਇਆ।1। ਮਨ—ਹੇ ਮਨ! ਸਲਾਹ—ਸਿਫ਼ਤਿ-ਸਾਲਾਹ। ਤੇ—ਤੋਂ, ਦੀ ਰਾਹੀਂ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ। ਅਗਮ—ਅਪਹੁੰਚ। ਅਥਾਹ—ਜਿਸ ਦੀ ਹੋਂਦ ਦੀ ਡੂੰਘਾਈ ਨਹੀਂ ਲੱਭੀ ਜਾ ਸਕਦੀ। ਰਹਾਉ। ਸੁਣਿ—ਸੁਣ ਕੇ। ਵੇਖਦਾ—ਸੰਭਾਲ ਕਰਦਾ ਹੈ। ਮੁਖਿ—ਮੂੰਹ ਤੋਂ। ਮੁਹਾਹੁ—ਮੋਹ ਲੈਣ ਵਾਲਾ ਬੋਲ, ਮਿੱਠਾ ਬੋਲ। ਉਝੜਿ—ਗ਼ਲਤ ਰਸਤੇ ਤੇ। ਸਭੁ—ਹਰ ਥਾਂ।2। ਸਿਰਿ—ਸਿਰਿ ਸਿਰਿ, ਹਰੇਕ ਦੇ ਸਿਰ ਉਤੇ। ਧੰਧੜੈ—ਧੰਧੇ ਵਿਚ। ਲਾਹੁ—ਲਾਂਦਾ ਹੈ। ਸਾਖਤੀ—ਬਣਤਰ, ਰਚਨਾ। ਮਰਿ ਜਾਹੁ—ਮਰ ਜਾਂਦਾ ਹੈ। ਪਾਤਣੀ—ਪੱਤਣ ਦਾ ਮਲਾਹ।3। ਸਾਗਰੁ—ਸਮੁੰਦਰ। ਬੋਹਿਥਾ—ਜਹਾਜ਼। ਖੇਵਟੁ—ਮਲਾਹ। ਚੜਿ—(ਜਹਾਜ਼ ਵਿਚ) ਚੜ੍ਹ ਕੇ। ਚੋਜ—ਕੌਤਕ-ਤਮਾਸ਼ੇ। ਕਰਿ—ਕਰ ਕੇ। ਬਖਸਿ—ਬਖ਼ਸ਼ਸ਼ ਕਰ ਕੇ, ਦਇਆ ਕਰ ਕੇ।4। ਅਰਥ:- ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ। ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।1। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।2। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।3। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! (ਆਖ—) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।4।1। अर्थ :-हे (मेरे) मन ! सदा परमात्मा का नाम सुमिरन कर, सिफ़त-सालाह करा कर । (हे भाई !) गुरु की कृपा के साथ ही वह प्यारा भगवान मिल सकता है, जो आत्मिक जीवन देने वाला है, जो अपहुँच है, और, जो बहुत गहरा है ।रहाउ । हे भाई ! भगवान आप ही हर जगह मौजूद है (व्यापक होते हुए भी) भगवान आप ही निरलेप (भी) है । जगत-वणजारा भगवान आप ही है (जगत-बंजारे को रासि-पूँजी देने वाला भी) सदा कायम रहने वाला भगवान आप ही साहूकार है । भगवान आप ही वणज है, आप ही व्यापार करने वाला है, आप सदा-थिर रहने वाला सरमाया है ।1 । हे भाई ! भगवान आप ही (जीवों की अरदास) सुन के सब की संभाल करता है, आप ही मुक्ख से (जीवों को ढाढस देने के लिए) मीठा बोल बोलता है । प्यारा भगवान आप ही (जीवों को) कुराहे ड़ाल देता है, आप ही (जिंदगी का सही) मार्ग दिखाता है । हे भाई ! हर जगह भगवान आप ही आप है, (इतने खलजगन का स्वामी होता हुआ) भगवान बे-परवाह रहता है ।2 । हे भाई ! भगवान आप ही (सब जीवों को) पैदा करता है, आप ही हरेक जीव को माया के आहर में लगाए रखता है, भगवान आप ही (जीवों की) बणतर बनाता है, आप ही मारता है, (तो उस का पैदा किया जीव) मर जाता है । भगवान आप ही (संसार-नदी पर) पतण है, आप ही मलाह है, आप ही (जीवों को) पार निकालता है ।3 । हे भाई ! भगवान आप ही (संसार-) समुंद्र है, आप ही जहाज है, आप ही गुरु-मलाह हो के जहाज को चलाता है । भगवान आप ही (जहाज में) चड़ के पार निकलता है । भगवान-पातिशाह कौतक-तमाशे कर के आप ही (इतना तमाशों को) देख रहा है । हे नानक ! (बोल-) भगवान आप ही (सदा) दया का सोमा है, आप ही बख्शश कर के (अपने पैदा किये जीवों को अपने साथ) मिला लेता है ।4 ।1 । Sewadaar 9873626789 www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ ਅੱਜ ਗੁਰੁਦਆਰਾ ਸਾਹਿਬ ਜਾ ਕੇ ਗੁਰੂ ਸਾਹਿਬ ਦੇ ਦਰਸ਼ਨ ਜਰੂਰ ਕਰਨਾ ਜੀ। गुरु सँगत जी आज गुरुद्वारा साहिब जा कर गुरु साहिब के दर्शन जरूर करना जी।

AMRITVELE DA HUKAMNAMA SRI DARBAR SAHIB SRI AMRITSAR, ANG 696, 16-Apr-2019 www.facebook.com/HukamnamaSriDarbarSahibSriAmritsar ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ जैतसरी महला ४ घरु १ चउपदे ੴ सतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ Jaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧। ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ। ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨। ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ ਅੱਜ ਗੁਰੁਦਆਰਾ ਸਾਹਿਬ ਜਾ ਕੇ ਗੁਰੂ ਸਾਹਿਬ ਦੇ ਦਰਸ਼ਨ ਜਰੂਰ ਕਰਨਾ ਜੀ। गुरु सँगत जी आज गुरुद्वारा साहिब जा कर गुरु साहिब के दर्शन जरूर करना जी।
- Get link
- X
- Other Apps
AMRITVELE DA HUKAMNAMA SRI DARBAR SAHIB SRI AMRITSAR, ANG 698, 15-Apr-2019 www.facebook.com/HukamnamaSriDarbarSahibSriAmritsar ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ जैतसरी महला ४ घरु २ ੴ सतिगुर प्रसादि ॥ हरि हरि सिमरहु अगम अपारा ॥ जिसु सिमरत दुखु मिटै हमारा ॥ हरि हरि सतिगुरु पुरखु मिलावहु गुरि मिलिऐ सुखु होई राम ॥१॥ हरि गुण गावहु मीत हमारे ॥ हरि हरि नामु रखहु उर धारे ॥ हरि हरि अम्रित बचन सुणावहु गुर मिलिऐ परगटु होई राम ॥२॥ Jaitsree, Fourth Mehl, Second House: One Universal Creator God. By The Grace Of The True Guru: Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. ||1|| Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. ||2|| ਅਗਮ = ਅਪਹੁੰਚ। ਅਪਾਰਾ = ਪਾਰ-ਰਹਿਤ, ਬੇਅੰਤ। ਹਮਾਰਾ = ਅਸਾਂ ਜੀਵਾਂ ਦਾ। ਹਰਿ = ਹੇ ਹਰੀ! ਗੁਰਿ ਮਿਲਿਐ = ਜੇ ਗੁਰੂ ਮਿਲ ਪਏ ॥੧॥ ਮੀਤ ਹਮਾਰੇ = ਹੇ ਸਾਡੇ ਮਿੱਤਰੋ! ਉਰ = ਹਿਰਦਾ। ਧਾਰੇ = ਧਾਰਿ, ਟਿਕਾ ਕੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਪਰਗਟੁ = ਪਰਤੱਖ ॥੨॥ ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ॥੧॥ ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ॥੨॥ राग जैतसरी, घर २ में गुरु रामदास जी की बाणी।अकाल पुरख एक है और सतगुरु की कृपा द्वारा मिलता है। हे भाई ! उस अपहुच और बयंत परमात्मा का नाम सुमीर करो, जिस को सुमिरन करने से हम जीवों का हरेक दुःख दूर हो सकता है। हे हरी! हे प्रभु! हमे गुरु महापुरख मिला de। अगर गुरु मिल जाए, तो आत्मिक आनंद प्राप्त हो जाता है॥1॥ हे मेरे मित्रो! परमात्मा की सिफत-सलाह के गीत गया करो, परमात्मा का नाम अपने हृदय में बसाई रखो। परमात्मा की सिफत-सलाह के आत्मिक जीवन देने वाले बोल (मुझे भी) सुनाया karo। (हे मित्रो! गुरु की सरन पड़े रहो), अगर गुरु मिल जाए, तो परमात्मा हृदय में प्रकट हो जाता है॥२॥ www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
- Get link
- X
- Other Apps