Posts

Showing posts from August 25, 2019

Hukamnama from Golden Temple.

Image
Amrit vele da Hukamnama Sri Darbar Sahib Sri Amritsar, Ang 704, 01-Sep-2019 www.facebook.com/hukamnamaSriDarbarSahibSriAmritsar ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕੁ ॥  ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥   ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥  ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ जैतसरी महला ५ घरु २ छंत  ੴ सतिगुर प्रसादि ॥  सलोकु ॥   ऊचा अगम अपार प्रभु कथनु न जाइ अकथु ॥   नानक प्रभ सरणागती राखन कउ समरथु ॥१॥  छंतु ॥  जिउ जानहु तिउ राखु हरि प्रभ तेरिआ ॥  केते गनउ असंख अवगण मेरिआ ॥  असंख अवगण खते फेरे नितप्रति सद भूलीऐ ॥  मोह मगन बिकराल माइआ तउ प्रसादी घूलीऐ ॥  लूक करत बिकार बिखड़े प्रभ नेर हू ते नेरिआ ॥  बिनवंति नानक दइआ धारहु काढि भवजल फेरिआ ॥१॥  Jaitsree, Fifth Me...

The wonderful performance by Legend actor Dharmindra.

Hukamnama from Golden Temple . 30th of August

Image
Amrit vele da Hukamnama Sri Darbar Sahib Sri Amritsar, Ang 754, 30-Aug.-2019 ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ सूही महला ३ ॥ काइआ कामणि अति सुआल्हिउ पिरु वसै जिसु नाले ॥ पिर सचे ते सदा सुहागणि गुर का सबदु सम्हाले ॥ हरि की भगति सदा रंगि राता हउमै विचहु जाले ॥१॥ वाहु वाहु पूरे गुर की बाणी ॥ पूरे गुर ते उपजी साचि समाणी ॥१॥ रहाउ ॥ Soohee, Third Mehl: The body-bride is very beautiful; she dwells with her Husband Lord. She becomes the happy soul-bride of her True Husband Lord, contemplating the Word of the Guru's Shabad. The Lord's devotee is forever attuned to the Lord's Love; her ego is burnt away from within. ||1|| Waaho! Waaho! Blessed, blessed is the Word of the Perfect Guru's Bani. It wells up and springs forth from the Perfect Guru, and merges into Truth. ||1||Pause|| ਕਾਇਆ ...

The massage of God.

Image
AMRITVELE DA HUKAMNAMA SRI DARBAR SAHIB, SRI AMRITSAR, ANG 742, 29-Aug-2019 www.facebook.com/HukamnamaSriDarbarsahibSriAmritsar ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥ सूही महला ५ ॥ अनिक बींग दास के परहरिआ ॥ करि किरपा प्रभि अपना करिआ ॥१॥  तुमहि छडाइ लीओ जनु अपना ॥  उरझि परिओ जालु जगु सुपना ॥१॥ रहाउ ॥  परबत दोख महा बिकराला ॥  खिन महि दूरि कीए दइआला ॥२॥  सोग रोग बिपति अति भारी ॥  दूरि भई जपि नामु मुरारी ॥३॥  द्रिसटि धारि लीनो लड़ि लाइ ॥  हरि चरण गहे नानक सरणाइ ॥४॥२२॥२८॥  Soohee, Fifth Mehl: God covers the many shortcomings of His slaves.  Granting His Mercy, God makes them His own. ||1||  You emancipate Your humble servant,  and rescue him from the noose of the world, w...

AMRITVELE DA HUKAMNAMA SRI DARBAR SAHIB, SRI AMRITSAR, ANG 684, 28-Aug-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ धनासरी महला ५ ॥ त्रिपति भई सचु भोजनु खाइआ ॥ मनि तनि रसना नामु धिआइआ ॥१॥ जीवना हरि जीवना ॥ जीवनु हरि जपि साधसंगि ॥१॥ रहाउ ॥ अनिक प्रकारी बसत्र ओढाए ॥ अनदिनु कीरतनु हरि गुन गाए ॥२॥ Dhanaasaree, Fifth Mehl: I am satisfied and satiated, eating the food of Truth. With my mind, body and tongue, I meditate on the Naam, the Name of the Lord. ||1|| Life, spiritual life, is in the Lord. Spiritual life consists of chanting the Lord's Name in the Saadh Sangat, the Company of the Holy. ||1||Pause|| He is dressed in robes of all sorts, if he sings the Kirtan of the Lord's Glorious Praises, day and night. ||2|| ਤ੍ਰਿਪਤਿ = ਰੱਜ, ਸ਼ਾਂਤੀ। ਸਚੁ = ਸਦਾ-ਥਿਰ ਹਰਿ-ਨਾਮ। ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਰਸਨਾ = ਜੀਭ (ਨਾਲ)।੧।ਜਪਿ = ਜਪਿਆ ਕਰੋ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ।੧।ਰਹਾਉ। ਅਨਿਕ ਪ੍ਰਕਾਰੀ = ਕਈ ਕਿਸਮਾਂ ਦੇ। ਬਸਤ੍ਰ = ਕੱਪੜੇ। ਓਢਾਏ = ਪਹਿਨ ਲਏ। ਅਨਦਿਨੁ = ਹਰ ਰੋਜ਼, ਹਰ ਵੇਲੇ।੨। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ)।੨। हे भाई! जिस मनुख ने अपने मन में, हिरदय में, जुबान से परमात्मा का नाम सिमरना शुरू का दिया, जिस ने सदा- थिर हरी-नाम (की) खुराक खानी शुरू का दी उस को (माया की तृष्णा) से शांति आ जाती है।१। हे भाई! साध संगत में (बैठ के) परमात्मा का नाम जप्पा करो- यही है असल जीवन, येही है असल जिन्दगी।१।रहाउ। जो मनुख हर समय परमात्मा की सिफत सलाह करता है, प्रभु के गुण गता है, उस ने (मानो) कई प्रकार के कपडे पहन लिए हैं (और वह इन सुंदर पोशाकों का आनंद मना रहा है)।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fateh.) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

The massage of God..

Image
Amritvele da Hukamnama Sri Darbar Sahib, Sri Amritsar, Ang 654, 27-Aug-2019 www.facebook.com/HukamnamaSriDarbarSahibSriAmritsar ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ੴ ਸਤਿਗੁਰ ਪ੍ਰਸਾਦਿ ॥  ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥   ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥   ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥   ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥   ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥   ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ राग सोरठि, घर १ में भगत कबीर जी की बाणी ੴ सतिगुर प्रसादि ॥  जब जरीऐ तब होइ भसम तनु रहै किरम दल खाई ॥   काची गागरि नीरु परतु है इआ तन की इहै बडाई ॥१॥  काहे भईआ फिरतौ फूलिआ फूलिआ ॥   जब दस मास उरध मुख रहता सो दिनु कैसे भूलिआ ॥१॥ रहाउ ॥  जिउ मधु माखी तिउ सठोरि रसु जोरि जोरि धनु कीआ ॥   मरती बार लेहु लेहु करीऐ भूतु रहन किउ दीआ ॥२॥ Raag sorth, House 1, Baani Bhagat Kabir ji  One Universal Creator God. By The Grace Of The Tru...

UK Locations for shooting.

Image