Posts
Showing posts from September 8, 2019
Hukamnama From Darbar Sahib.
- Get link
- X
- Other Apps
AMRIT VELE DA HUKAMNAMA SRI DARBAR SAHIB, SRI AMRITSAR, ANG 672, 14-Sep-2019 www.facebook.com/hukamnamaSriDarbarSahibSriAmritsar ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ धनासरी महला ५ ॥ वडे वडे राजन अरु भूमन ता की त्रिसन न बूझी ॥ लपटि रहे माइआ रंग माते लोचन कछू न सूझी ॥१॥ बिखिआ महि किन ही त्रिपति न पाई ॥ जिउ पावकु ईधनि नही ध्रापै बिनु हरि कहा अघाई ॥ रहाउ ॥ Dhanaasaree, Fifth Mehl: The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. ||1|| No one has ever found satisfaction in sin and corruption. The flame is not satisfied by more fuel; ...
एक प्यार का नगमा है । मोजों की रवानी है । जिंदगी और कुछ भी नही तेरी मेरी कहानी है When 79-year-old (Lakshmikant) Pyarelal ji played a popular tune on the violin, the singer stopped his song, all the audience was immersed in the hypnosis of that tune .. Pls Listen and watch a classic video clip soaking your eyes ..
- Get link
- X
- Other Apps
Amrit vele da Hukamnama Sri Darbar Sahib, Sri Amritsar, Ang 740, 13-Sep-2019 www.facebook.com/hukamnamaSriDarbarSahibSriAmritsar ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ सूही महला ५ ॥ गुर कै बचनि रिदै धिआनु धारी ॥ रसना जापु जपउ बनवारी ॥१॥ सफल मूरति दरसन बलिहारी ॥ चरण कमल मन प्राण अधारी ॥१॥ रहाउ ॥ साधसंगि जनम मरण निवारी ॥ अम्रित कथा सुणि करन अधारी ॥२॥ Soohee, Fifth Mehl: Within my heart, I meditate on the Word of the Guru's Teachings. With my tongue, I chant the Chant of the Lord.||1|| The image of His vision is fruitful; I am a sacrifice to it.His Lotus Feet are the Support of the mind, the Support of the very breath of life. ||1||Pause|| In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. ||2|| ਕੈ ਬਚਨਿ = ਦੇ ਬਚਨ ਦੀ ਰਾਹੀਂ। ਰਿਦੈ = ਹਿਰਦੇ ਵਿਚ। ਧਾਰੀ = ਧਾਰੀਂ, ਮੈਂ ਧਾਰਦਾ ਹਾਂ। ਰਸਨਾ = ਜੀਭ (ਨਾਲ)। ਜਪਉ = ਜਪਉਂ, ਮੈਂ ਜਪਦਾ ਹਾਂ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਵਾਲਾ} ਪਰਮਾਤਮਾ।੧। ਮੂਰਤਿ = ਹਸਤੀ, ਹੋਂਦ, ਸਰੂਪ। ਸਫਲ ਮੂਰਤਿ = (ਉਹ ਗੁਰੂ) ਜਿਸ ਦੀ ਹੋਂਦ ਮਨੁੱਖਾ ਜਨਮ ਦਾ ਫਲ ਦੇਣ ਵਾਲੀ ਹੈ। ਬਲਿਹਾਰੀ = ਸਦਕੇ। ਚਰਣ ਕਮਲ = ਕੌਲ ਫੁੱਲਾਂ ਵਰਗੇ ਕੋਮਲ ਚਰਨ। ਅਧਾਰੀ = ਆਸਰਾ ਬਣਾਂਦਾ ਹਾਂ।੧।ਰਹਾਉ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਨਿਵਾਰੀ = ਨਿਵਾਰੀਂ, ਮੈਂ ਦੂਰ ਕਰਦਾ ਹਾਂ। ਅੰਮ੍ਰਿਤ ਕਥਾ = ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ। ਕਰਨ ਅਧਾਰੀ = ਕੰਨਾਂ ਨੂੰ ਆਸਰਾ ਦੇਂਦਾ ਹਾਂ।੨। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨। हे भाई! गुरु की शब्द के द्वारा मैं अपने ह्रदय में परमात्मा का ध्यान धर्ता हूँ, और अपने जिव्हा से परमात्मा (के नाम) का जाप जपता हूँ।१। हे भाई! गुरु की हस्ती मनुख जीवन का फल देने वाली है। मैं (गुरु के) दर्शन करका सदके जाता हूँ। गुरु के कोमल चरणों को मैं अपने मन का जीवन का सहारा बनाता हूँ।१।रहाउ। हे भाई! गुरु की संगत में (रह कर) मैं जनम मरण का चक्र ख़तम कर लिया है, और आत्मिक जीवन देने वाली सिफत सलाह कानो से सुनके ( इस को अपने जीवन का) सहारा बना रहा हूँ।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
- Get link
- X
- Other Apps
Amrit vele da Hukamnama Sri Darbar Sahib, Sri Amritsar, Ang 765, 12-Sep-2019 www.facebook.com/hukamnamaSriDarbarSahibSriAmritsar ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥ ੴ सतिगुर प्रसादि ॥ रागु सूही छंत महला १ घरु ४ ॥ जिनि कीआ तिनि देखिआ जगु धंधड़ै लाइआ ॥ दानि तेरै घटि चानणा तनि चंदु दीपाइआ ॥ चंदो दीपाइआ दानि हरि कै दुखु अंधेरा उठि गइआ ॥ गुण जंञ लाड़े नालि सोहै परखि मोहणीऐ लइआ ॥ वीवाहु होआ सोभ सेती पंच सबदी आइआ ॥ जिनि कीआ तिनि देखिआ जगु धंधड़ै लाइआ ॥१॥ One Universal Creator God. By The Grace Of The True Guru: Raag Soohee, Chhant, First Mehl, Fourth House: The One who created the world, watches over it; He enjoins the people of the world to their tasks. Your gifts, O Lord, illuminate the heart, and the moon casts its light on the body. The moon glows, by the Lord's gift, and the darkness of suffering is taken away. The marriage party of virtue looks beautiful with the Groom; He chooses His enticing bride with care. The wedding is performed with glorious splendor; He has arrived, accompanied by the vibrations of the Panch Shabad, the Five Primal Sounds. The One who created the world, watches over it; He enjoins the people of the world to their tasks. ||1|| ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਰਾਗ ਸੂਹੀ, ਘਰ ੪ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ' (ਛੰਦ)। ਜਿਨਿ = ਜਿਸ ਨੇ, (ਹੇ ਪ੍ਰਭੂ!) ਜਿਸ ਤੈਂ ਨੇ। ਕੀਆ = ਪੈਦਾ ਕੀਤਾ ਹੈ। ਤਿਨਿ = ਉਸ ਨੇ (ਹੇ ਪ੍ਰਭੂ!) ਉਸ ਤੈਂ ਨੇ ਹੀ। ਦੇਖਿਆ = ਸੰਭਾਲ ਕੀਤੀ ਹੋਈ ਹੈ। ਧੰਧੜੈ = ਮਾਇਆ ਦੀ ਦੌੜ-ਭੱਜ ਵਿਚ। ਦਾਨਿ ਤੇਰੈ = ਤੇਰੀ ਬਖ਼ਸ਼ਸ਼ ਨਾਲ। ਘਟਿ = ਜੀਵ ਦੇ ਹਿਰਦੇ ਵਿਚ। ਤਨਿ = ਸਰੀਰ ਵਿਚ। ਚੰਦੁ ਦੀਪਾਇਆ = ਚੰਦ ਚਮਕ ਰਿਹਾ ਹੈ, ਸੀਤਲਤਾ ਹੁਲਾਰੇ ਦੇ ਰਹੀ ਹੈ। ਦਾਨਿ ਹਰਿ ਕੈ = ਪਰਮਾਤਮਾ ਦੀ ਬਖ਼ਸ਼ਸ਼ ਨਾਲ। ਸੋਹੈ = ਸੋਭਦੀ ਹੈ। ਪਰਖਿ = ਪਰਖ ਕੇ। ਮੋਹਣੀ = ਮਨ ਨੂੰ ਮੋਹ ਲੈਣ ਵਾਲੀ, ਸੁੰਦਰ ਇਸਤ੍ਰੀ, ਉਹ ਜੀਵ-ਇਸਤ੍ਰੀ ਜਿਸ ਨੇ ਆਪਣਾ ਜੀਵਨ ਸੁੰਦਰ ਬਣਾ ਲਿਆ ਹੈ। ਮੋਹਣੀਐ = ਸੁੰਦਰ ਜੀਵ-ਇਸਤ੍ਰੀ ਨੇ। ਸੇਤੀ = ਨਾਲ। ਸੋਭ = ਸੋਭਾ। ਵੀਵਾਹੁ = ਜੀਵ-ਇਸਤ੍ਰੀ ਦਾ ਪ੍ਰਭੂ ਨਾਲ ਮਿਲਾਪ। ਪੰਚ ਸਬਦ = ਪੰਜ ਕਿਸਮਾਂ ਦੇ ਸਾਜਾਂ ਦੇ ਵੱਜਣ ਦੀਆਂ ਆਵਾਜ਼ਾਂ। ਪੰਚ ਸਬਦ ਧੁਨਿ = ਪੰਚ ਕਿਸਮਾਂ ਦੇ ਸਾਜਾਂ ਦੇ ਵੱਜਣ ਤੋਂ ਪੈਦਾ ਹੋਈ ਮਿਲਵੀਂ ਸੁਰ, ਇਕ-ਰਸ ਆਨੰਦ। ਪੰਚ ਸਬਦੀ = ਇਕ-ਰਸ ਆਨੰਦ ਦਾ ਦੇਣ ਵਾਲਾ ਪ੍ਰਭੂ। ਆਇਆ = ਹਿਰਦੇ ਵਿਚ ਪਰਗਟ ਹੋਇਆ।੧। ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ। (ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ)। ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ। ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ। ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।੧। जिस प्रभु ने यह जगत पैदा किया है उसी ने इस की संभल की हुई है, उसी ने इस को माया की भाग दौड़ में लगा रखा है। (पर है प्रभु ! तेरी बख्शीश से (किसी भाग्य वाले ) हृदय में तेरी ज्योति का प्रकाश होता है, ( किसी भाग्य वाले) शरीर में चाँद चमकता है (तेरे नाम की शीतलता झूलती है) प्रभु की बख्शीश से जिस हृदय में (प्रभु नाम की) शीतलता चमक मरती है उस हृदय मे से (अज्ञानता का ) अँधेरा और दुःख कलेश दूर हो जाता है । जैसे बारात दुल्हे के साथ ही सुंदर लगती है, वैसे ही जीव स्त्री के गुण तभी अच्छे लगते हैं जब वो प्रभु-पति हृदय में बसा हो । जिस जीव स्त्री ने अपने जीवन को प्रभु की सिफत सलाह से सुंदर बना लिया है, उस ने इस की कदर समझ की ।प्रभु को अपने हृदय में बसा लिया है। उस का प्रभु पति से मिलाप हो जाता है, (लोक परलोक में ) उस को शोभा भी मिलती है, एक रस आत्मिक आनंद का दाता प्रभु उस के हृदय में प्रकट हो जाता है । जिस प्रभु ने यह जगत पैदा किया है वो ही इस की संभाल करता है, उस ने इस को माया की भागा दौड़ मे लगाया हुआ है। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fateh. ) ਗੱਜ-ਵੱਜ ਕੇ ਫਤਹਿ ਬੁਲਾਓ ਜੀ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
- Get link
- X
- Other Apps
Amrit vele da Hukamnama Sri Darbar Sahib, Amritsar Sahib Ang 619, 11-Sep-2019 www.facebook.com/HukamnamaSriDarbarSahibSriAmritsar ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ सोरठि महला ५ ॥ सूख मंगल कलिआण सहज धुनि प्रभ के चरण निहारिआ ॥ राखनहारै राखिओ बारिकु सतिगुरि तापु उतारिआ ॥१॥ उबरे सतिगुर की सरणाई ॥ जा की सेव न बिरथी जाई ॥ रहाउ ॥ घर महि सूख बाहरि फुनि सूखा प्रभ अपुने भए दइआला ॥ नानक बिघनु न लागै कोऊ मेरा प्रभु होआ किरपाला ॥२॥१२॥४०॥ Sorat'h, Fifth Mehl: I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. ||1|| I have been saved, in the True Guru's Sanctuary; service to Him does not go in vain. ||1||Pause|| There is peace within the home of one's heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. ||2||12||40|| ਮੰਗਲ = ਖ਼ੁਸ਼ੀਆਂ। ਕਲਿਆਣ = ਸੁਖ। ਸਹਜ ਧੁਨਿ = ਆਤਮਕ ਅਡੋਲਤਾ ਦੀ ਰੌ। ਨਿਹਾਰਿਆ = ਵੇਖੇ। ਰਾਖਨਹਾਰੈ = ਰੱਖਿਆ ਕਰਨ ਦੀ ਸਮਰਥਾ ਵਾਲੇ ਨੇ। ਸਤਿਗੁਰਿ = ਸਤਿਗੁਰੂ ਨੇ ॥੧॥ ਉਬਰੇ = ਬਚ ਗਏ। ਜਾ ਕੀ = ਜਿਸ (ਗੁਰੂ) ਦੀ। ਬਿਰਥੀ = ਖ਼ਾਲੀ ॥ ਘਰ ਮਹਿ = ਹਿਰਦੇ ਵਿਚ। ਫੁਨਿ = ਭੀ। ਬਿਘਨੁ = ਰੁਕਾਵਟ ॥੨॥੧੨॥੪੦॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ। (ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥ ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ।) ॥ ਰਹਾਉ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ॥੨॥੧੨॥੪੦॥ ( हे भाई! गुरु की शरण आ कर जिस मनुष ने) परमात्मा के चरणों का दर्शन कर लिया, उस के अंदर सुख खुशी आनंद और आत्मक अडोलता की लहर चल पड़ी। ( जो भी मनुष गुरु की शरण आ पड़ा) गुरु ने उस का ताप (दुःख-कलेश) खत्म कर दिया, रक्षा करने का समर्थय रखने वाले गुरु ने उस बालक को (विघ्नों से) बचा लिया (उस को इस प्रकार बचाया जैसे पिता अपने पुत्र की रक्षा करता है) ॥१॥ हे भाई! उस गुरु की शरण जो मनुख आते हैं (आत्मिक जीवन के रास्तेमें आने वाली रुकावटों से ) बच जाते हैं जिस गुरु कि की हुई सेवा खाली नहीं जाती (उस की शरण प्राप्त कर।)॥रहाउ॥ (हे भाई! जो मनुख गुरु की शरण आते हैं उन के) हृदय में आत्मिक आनंद बना रहता है, उस ऊपर प्रभू सदा दयावान रहता है। बाहर (दुनिया से बरत-विहार करते) भी उस को आत्मिक सुख मिलता रहता है, उस ऊपर परभू सदा दयावान रहता है। हे नानक! उस मनुख की जिंदगी के रास्ते में कोई रुकावट नहीं आती, उस ऊपर परमात्मा किरपाल हुआ रहता है॥२॥१२॥४०॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
- Get link
- X
- Other Apps
AMRITVELE DA HUKAMNAMA SRI DARBAR SAHIB SRI AMRITSAR, ANG 696, 10-Sep-2019 www.facebook.com/HukamnamaSriDarbarSahibSriAmritsar ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ जैतसरी महला ४ घरु १ चउपदे ੴ सतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ Jaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧। ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ। ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨। ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
- Get link
- X
- Other Apps
Sufi Song...Kaun kisi da khanda ..Eh te Aapo Apne Karam hunde ne....
- Get link
- X
- Other Apps
Massage of God (Hukamnama) from Golden Temple.
- Get link
- X
- Other Apps
Amritvele da Hukamnama Sri Darbar Sahib, Sri Amritsar, Ang 676, 09-Sep-2019 www.facebook.com/hukamnamaSriDarbarSahibSriAmritsar ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ धनासरी महला ५ ॥ मोहि मसकीन प्रभु नामु अधारु ॥ खाटण कउ हरि हरि रोजगारु ॥ संचण कउ हरि एको नामु ॥ हलति पलति ता कै आवै काम ॥१॥ नामि रते प्रभ रंगि अपार ॥ साध गावहि गुण एक निरंकार ॥ रहाउ ॥ साध की सोभा अति मसकीनी ॥ संत वडाई हरि जसु चीनी ॥ अनदु संतन कै भगति गोविंद ॥ सूखु संतन कै बिनसी चिंद ॥२॥ Dhanaasaree, Fifth Mehl: I am meek an...
Amrit vele da Hukamnama Sri Darbar Sahib Sri Amritsar, Ang 653, 08-Sep-2019 www.facebook.com/hukamnamaSriDarbarSahibSriAmritsar ਸਲੋਕੁ ਮ: ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ सलोकु मः ४ ॥ गुरमुखि अंतरि सांति है मनि तनि नामि समाइ ॥ नामो चितवै नामु पड़ै नामि रहै लिव लाइ ॥ नामु पदारथु पाइआ चिंता गई बिलाइ ॥ सतिगुरि मिलिऐ नामु ऊपजै तिसना भुख सभ जाइ ॥ नानक नामे रतिआ नामो पलै पाइ ॥१॥ Shalok, Fourth Mehl: Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. ||1|| ਮਨਿ ਤਨਿ = ਮਨ ਨਾਲ ਤੇ ਸਰੀਰ ਨਾਲ। ਨਾਮਿ = ਨਾਮ ਵਿਚ। ਨਾਮੋ = ਨਾਮ ਹੀ। ਬਿਲਾਇ ਗਈ = ਦੂਰ ਹੋ ਗਈ। ਪਲੈ ਪਾਇ = ਮਿਲਦਾ ਹੈ।੧। ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ। ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧। अर्थ :- अगर मनुख सतगुर के सन्मुख है और उसका अंतर शांत है ठंडा है और वह मन से तन से नाम में लीन रहता है; प्रभु के नाम को ही याद रखता है, नाम ही पड़ता है और नाम में ही बिरती जोड़ कर रखता है; नाम (रूप) सुंदर वस्तु प्राप्त कर के उस की सारी चिंता दूर हो जाती है। अगर गुरु मिल जाये तो नाम (हृदय में पैदा होता है, तृष्णा दूर हो जाती है। (माया की) भूख दूर हो जाती है। हे नानक! नाम में रंगे जाने के कारण ही (ह्रदय-रूप) पल्ले में उघड आता है।१। Www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
- Get link
- X
- Other Apps