Posts
Hukamnama 19th April.......from Golden Temple.....Amritvele da Hukamnama Sri Darbar Sahib, Sri Amritsar, Ang 725, 19-Apr-2019 www.facebook.com/HukamnamaSriDarbarSahibSriAmritsar ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ तिलंग महला ४ ॥ हरि कीआ कथा कहाणीआ गुरि मीति सुणाईआ ॥ बलिहारी गुर आपणे गुर कउ बलि जाईआ ॥१॥ आइ मिलु गुरसिख आइ मिलु तू मेरे गुरू के पिआरे ॥ रहाउ ॥ हरि के गुण हरि भावदे से गुरू ते पाए ॥ जिन गुर का भाणा मंनिआ तिन घुमि घुमि जाए ॥२॥ Tilang, Fourth Mehl: The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. ||1|| Come, join with me, O Sikh of the Guru, come and join with me. You are my Guru's Beloved. ||Pause|| The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru's Will. ||2|| ਕੀਆ = ਦੀਆਂ। ਕਥਾ ਕਹਾਣੀਆ = ਸਿਫ਼ਤਿ-ਸਾਲਾਹ ਦੀਆਂ ਗੱਲਾਂ। ਗੁਰਿ = ਗੁਰੂ ਨੇ। ਮੀਤਿ = ਮਿੱਤਰ ਨੇ। ਕਉ = ਨੂੰ, ਤੋਂ। ਬਲਿ ਜਾਈਆ = ਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ।੧। ਆਇ = ਆ ਕੇ। ਗੁਰਸਿਖ = ਹੇ ਗੁਰੂ ਦੇ ਸਿੱਖ!।ਰਹਾਉ। ਭਾਵਦੇ = ਚੰਗੇ ਲੱਗਦੇ ਹਨ। ਸੇ = ਉਹ ਗੁਣ (ਬਹੁ-ਵਚਨ)। ਤੇ = ਤੋਂ, ਪਾਸੋਂ। ਭਾਣਾ = ਰਜ਼ਾ। ਘੁਮਿ ਘੁਮਿ ਜਾਏ = ਘੁਮਿ ਘੁਮਿ ਜਾਈਂ, ਮੈਂ ਮੁੜ ਮੁੜ ਸਦਕੇ ਜਾਂਦਾ ਹਾਂ।੨। ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨। हे गुरसिख! मित्र गुरु ने (मुझे) परमात्मा की सिफत सलाह की बातें सुनाई हैं। मैं अपने गुरु से बार बार सदके कुर्बान जाता हूँ।१। हे मेरे गुरु के प्यारे सिख! मुझे आ के मिल, मुझे आ के मिल ।रहाउ। हे गुरसिख! परमात्मा के गुण (गाने) परमात्मा को पसंद आते हैं। मेने वेह गुण गाने, गुरु से सीखे हैं। मैं उन बड़े भाग्य वालो से बार बार कुर्बान जाता हूँ, जिन्होंने गुरु के हुकम को मीठा कर के माना है।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
- Get link
- X
- Other Apps
AMRITVELE DA HUKAMNAMA SRI DARBAR SAHIB SRI AMRITSAR, ANG 604, 17-Apr-2019 www.facebook.com/HukamnamaSriDarbarSahibSriAmritsar ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ सोरठि महला ४ घरु १ ੴ सतिगुर प्रसादि ॥ आपे आपि वरतदा पिआरा आपे आपि अपाहु ॥ वणजारा जगु आपि है पिआरा आपे साचा साहु ॥ आपे वणजु वापारीआ पिआरा आपे सचु वेसाहु ॥१॥ जपि मन हरि हरि नामु सलाह ॥ गुर किरपा ते पाईऐ पिआरा अंम्रितु अगम अथाह ॥ रहाउ ॥ आपे सुणि सभ वेखदा पिआरा मुखि बोले आपि मुहाहु ॥ आपे उझड़ि पाइदा पिआरा आपि विखाले राहु ॥ आपे ही सभु आपि है पिआरा आपे वेपरवाहु ॥२॥ आपे आपि उपाइदा पिआरा सिरि आपे धंधड़ै लाहु ॥ आपि कराए साखती पिआरा आपि मारे मरि जाहु ॥ आपे पतणु पातणी पिआरा आपे पारि लंघाहु ॥३॥ आपे सागरु बोहिथा पिआरा गुरु खेवटु आपि चलाहु ॥ आपे ही चड़ि लंघदा पिआरा करि चोज वेखै पातिसाहु ॥ आपे आपि दइआलु है पिआरा जन नानक बखसि मिलाहु ॥४॥१॥ Sorat'h, Fourth Mehl, First House: One Universal Creator God. By The Grace Of The True Guru: My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. ||1|| O mind, meditate on the Lord, Har, Har, and praise His Name. By Guru's Grace, the Beloved, Ambrosial, unapproachable and unfathomable Lord is obtained. ||Pause|| The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. ||2|| The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. ||3|| The Beloved Himself is the ocean, and the boat; He Himself is the Guru, the boatman who steers it . The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. ||4||1|| ਪਦਅਰਥ:- ਆਪੇ—ਆਪ ਹੀ। ਵਰਤਦਾ—(ਹਰ ਥਾਂ) ਮੌਜੂਦ ਹੈ। ਅਪਾਹੁ—ਅ-ਪਾਹੁ, ਪਾਹ ਤੋਂ ਰਹਿਤ, ਨਿਰਲੇਪ। ਸਾਚਾ—ਸਦਾ ਕਾਇਮ ਰਹਿਣ ਵਾਲਾ। ਸਾਹੁ—ਸ਼ਾਹੂਕਾਰ, ਵਣਜਾਰਿਆਂ ਨੂੰ ਰਾਸਿ ਦੇਣ ਵਾਲਾ। ਸਚੁ—ਸਦਾ-ਥਿਰ। ਵੇਸਾਹੁ—ਰਾਸਿ-ਪੂੰਜੀ, ਸਰਮਾਇਆ।1। ਮਨ—ਹੇ ਮਨ! ਸਲਾਹ—ਸਿਫ਼ਤਿ-ਸਾਲਾਹ। ਤੇ—ਤੋਂ, ਦੀ ਰਾਹੀਂ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ। ਅਗਮ—ਅਪਹੁੰਚ। ਅਥਾਹ—ਜਿਸ ਦੀ ਹੋਂਦ ਦੀ ਡੂੰਘਾਈ ਨਹੀਂ ਲੱਭੀ ਜਾ ਸਕਦੀ। ਰਹਾਉ। ਸੁਣਿ—ਸੁਣ ਕੇ। ਵੇਖਦਾ—ਸੰਭਾਲ ਕਰਦਾ ਹੈ। ਮੁਖਿ—ਮੂੰਹ ਤੋਂ। ਮੁਹਾਹੁ—ਮੋਹ ਲੈਣ ਵਾਲਾ ਬੋਲ, ਮਿੱਠਾ ਬੋਲ। ਉਝੜਿ—ਗ਼ਲਤ ਰਸਤੇ ਤੇ। ਸਭੁ—ਹਰ ਥਾਂ।2। ਸਿਰਿ—ਸਿਰਿ ਸਿਰਿ, ਹਰੇਕ ਦੇ ਸਿਰ ਉਤੇ। ਧੰਧੜੈ—ਧੰਧੇ ਵਿਚ। ਲਾਹੁ—ਲਾਂਦਾ ਹੈ। ਸਾਖਤੀ—ਬਣਤਰ, ਰਚਨਾ। ਮਰਿ ਜਾਹੁ—ਮਰ ਜਾਂਦਾ ਹੈ। ਪਾਤਣੀ—ਪੱਤਣ ਦਾ ਮਲਾਹ।3। ਸਾਗਰੁ—ਸਮੁੰਦਰ। ਬੋਹਿਥਾ—ਜਹਾਜ਼। ਖੇਵਟੁ—ਮਲਾਹ। ਚੜਿ—(ਜਹਾਜ਼ ਵਿਚ) ਚੜ੍ਹ ਕੇ। ਚੋਜ—ਕੌਤਕ-ਤਮਾਸ਼ੇ। ਕਰਿ—ਕਰ ਕੇ। ਬਖਸਿ—ਬਖ਼ਸ਼ਸ਼ ਕਰ ਕੇ, ਦਇਆ ਕਰ ਕੇ।4। ਅਰਥ:- ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ। ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।1। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।2। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।3। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! (ਆਖ—) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।4।1। अर्थ :-हे (मेरे) मन ! सदा परमात्मा का नाम सुमिरन कर, सिफ़त-सालाह करा कर । (हे भाई !) गुरु की कृपा के साथ ही वह प्यारा भगवान मिल सकता है, जो आत्मिक जीवन देने वाला है, जो अपहुँच है, और, जो बहुत गहरा है ।रहाउ । हे भाई ! भगवान आप ही हर जगह मौजूद है (व्यापक होते हुए भी) भगवान आप ही निरलेप (भी) है । जगत-वणजारा भगवान आप ही है (जगत-बंजारे को रासि-पूँजी देने वाला भी) सदा कायम रहने वाला भगवान आप ही साहूकार है । भगवान आप ही वणज है, आप ही व्यापार करने वाला है, आप सदा-थिर रहने वाला सरमाया है ।1 । हे भाई ! भगवान आप ही (जीवों की अरदास) सुन के सब की संभाल करता है, आप ही मुक्ख से (जीवों को ढाढस देने के लिए) मीठा बोल बोलता है । प्यारा भगवान आप ही (जीवों को) कुराहे ड़ाल देता है, आप ही (जिंदगी का सही) मार्ग दिखाता है । हे भाई ! हर जगह भगवान आप ही आप है, (इतने खलजगन का स्वामी होता हुआ) भगवान बे-परवाह रहता है ।2 । हे भाई ! भगवान आप ही (सब जीवों को) पैदा करता है, आप ही हरेक जीव को माया के आहर में लगाए रखता है, भगवान आप ही (जीवों की) बणतर बनाता है, आप ही मारता है, (तो उस का पैदा किया जीव) मर जाता है । भगवान आप ही (संसार-नदी पर) पतण है, आप ही मलाह है, आप ही (जीवों को) पार निकालता है ।3 । हे भाई ! भगवान आप ही (संसार-) समुंद्र है, आप ही जहाज है, आप ही गुरु-मलाह हो के जहाज को चलाता है । भगवान आप ही (जहाज में) चड़ के पार निकलता है । भगवान-पातिशाह कौतक-तमाशे कर के आप ही (इतना तमाशों को) देख रहा है । हे नानक ! (बोल-) भगवान आप ही (सदा) दया का सोमा है, आप ही बख्शश कर के (अपने पैदा किये जीवों को अपने साथ) मिला लेता है ।4 ।1 । Sewadaar 9873626789 www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ ਅੱਜ ਗੁਰੁਦਆਰਾ ਸਾਹਿਬ ਜਾ ਕੇ ਗੁਰੂ ਸਾਹਿਬ ਦੇ ਦਰਸ਼ਨ ਜਰੂਰ ਕਰਨਾ ਜੀ। गुरु सँगत जी आज गुरुद्वारा साहिब जा कर गुरु साहिब के दर्शन जरूर करना जी।

AMRITVELE DA HUKAMNAMA SRI DARBAR SAHIB SRI AMRITSAR, ANG 696, 16-Apr-2019 www.facebook.com/HukamnamaSriDarbarSahibSriAmritsar ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ जैतसरी महला ४ घरु १ चउपदे ੴ सतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ Jaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧। ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ। ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨। ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२। www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ ਅੱਜ ਗੁਰੁਦਆਰਾ ਸਾਹਿਬ ਜਾ ਕੇ ਗੁਰੂ ਸਾਹਿਬ ਦੇ ਦਰਸ਼ਨ ਜਰੂਰ ਕਰਨਾ ਜੀ। गुरु सँगत जी आज गुरुद्वारा साहिब जा कर गुरु साहिब के दर्शन जरूर करना जी।
- Get link
- X
- Other Apps
AMRITVELE DA HUKAMNAMA SRI DARBAR SAHIB SRI AMRITSAR, ANG 698, 15-Apr-2019 www.facebook.com/HukamnamaSriDarbarSahibSriAmritsar ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ जैतसरी महला ४ घरु २ ੴ सतिगुर प्रसादि ॥ हरि हरि सिमरहु अगम अपारा ॥ जिसु सिमरत दुखु मिटै हमारा ॥ हरि हरि सतिगुरु पुरखु मिलावहु गुरि मिलिऐ सुखु होई राम ॥१॥ हरि गुण गावहु मीत हमारे ॥ हरि हरि नामु रखहु उर धारे ॥ हरि हरि अम्रित बचन सुणावहु गुर मिलिऐ परगटु होई राम ॥२॥ Jaitsree, Fourth Mehl, Second House: One Universal Creator God. By The Grace Of The True Guru: Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. ||1|| Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. ||2|| ਅਗਮ = ਅਪਹੁੰਚ। ਅਪਾਰਾ = ਪਾਰ-ਰਹਿਤ, ਬੇਅੰਤ। ਹਮਾਰਾ = ਅਸਾਂ ਜੀਵਾਂ ਦਾ। ਹਰਿ = ਹੇ ਹਰੀ! ਗੁਰਿ ਮਿਲਿਐ = ਜੇ ਗੁਰੂ ਮਿਲ ਪਏ ॥੧॥ ਮੀਤ ਹਮਾਰੇ = ਹੇ ਸਾਡੇ ਮਿੱਤਰੋ! ਉਰ = ਹਿਰਦਾ। ਧਾਰੇ = ਧਾਰਿ, ਟਿਕਾ ਕੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਪਰਗਟੁ = ਪਰਤੱਖ ॥੨॥ ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ॥੧॥ ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ॥੨॥ राग जैतसरी, घर २ में गुरु रामदास जी की बाणी।अकाल पुरख एक है और सतगुरु की कृपा द्वारा मिलता है। हे भाई ! उस अपहुच और बयंत परमात्मा का नाम सुमीर करो, जिस को सुमिरन करने से हम जीवों का हरेक दुःख दूर हो सकता है। हे हरी! हे प्रभु! हमे गुरु महापुरख मिला de। अगर गुरु मिल जाए, तो आत्मिक आनंद प्राप्त हो जाता है॥1॥ हे मेरे मित्रो! परमात्मा की सिफत-सलाह के गीत गया करो, परमात्मा का नाम अपने हृदय में बसाई रखो। परमात्मा की सिफत-सलाह के आत्मिक जीवन देने वाले बोल (मुझे भी) सुनाया karo। (हे मित्रो! गुरु की सरन पड़े रहो), अगर गुरु मिल जाए, तो परमात्मा हृदय में प्रकट हो जाता है॥२॥ www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
- Get link
- X
- Other Apps
ऐसी अदभुत आरती केवल भारत भूमि पर ही देखने को मिलती है।

Vaisakhi Day in 1699, 10th Sikh Guru, Gobind Singh established the Brotherhood of Khalsa (Army of righteous soldiers) to fight tyranny & oppression of the then Mughal Emperor Aurangzeb in the name of religion.The Brotherhood of Khalsa brought an end, thus liberated every Indian🇮🇳
- Get link
- X
- Other Apps
Age 1 to Age 100, salute to the creater of this video👇
- Get link
- X
- Other Apps
AMRITVELE DA HUKAMNAMA SRI DARBAR SAHIB SRI AMRITSAR, ANG 686 , 12-Apr-2019 www.facebook.com/HukamnamaSriDarbarSahibSriAmritsar ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ धनासरी महला १ ॥ सहजि मिलै मिलिआ परवाणु ॥ ना तिसु मरणु न आवणु जाणु ॥ ठाकुर महि दासु दास महि सोइ ॥ जह देखा तह अवरु न कोइ ॥१॥ गुरमुखि भगति सहज घरु पाईऐ ॥ बिनु गुर भेटे मरि आईऐ जाईऐ ॥१॥ रहाउ ॥ सो गुरु करउ जि साचु द्रिड़ावै ॥ अकथु कथावै सबदि मिलावै ॥ हरि के लोग अवर नही कारा ॥ साचउ ठाकुरु साचु पिआरा ॥२॥ Dhanaasaree, First Mehl: That union with the Lord is acceptable, which is united in intuitive poise. Thereafter, one does not die, and does not come and go in reincarnation. The Lord's slave is in the Lord, and the Lord is in His slave. Wherever I look, I see none other than the Lord. ||1|| The Gurmukhs worship the Lord, and find His celestial home. Without meeting the Guru, they die, and come and go in reincarnation. ||1||Pause|| So make Him your Guru, who implants the Truth within you, who leads you to speak the Unspoken Speech, and who merges you in the Word of the Shabad. God's people have no other work to do; they love the True Lord and Master, and they love the Truth. ||2|| ਸਹਜਿ = ਅਡੋਲ ਅਵਸਥਾ ਵਿਚ। ਮਰਣੁ = ਆਤਮਕ ਮੌਤ। ਆਵਣੁ ਜਾਣੁ = ਜਨਮ ਮਰਨ ਦਾ ਗੇੜ। ਸੋਇ = ਉਹ (ਠਾਕੁਰ)।੧। ਸਹਜ ਘਰੁ = ਅਡੋਲ ਆਤਮਕ ਅਵਸਥਾ ਦਾ ਘਰ। ਮਰਿ = ਆਤਮਕ ਮੌਤੇ ਮਰ ਕੇ।੧।ਰਹਾਉ। ਕਰਉ = ਮੈਂ ਕਰਦਾ ਹਾਂ। ਜਿ = ਜੇਹੜਾ। ਸਾਚੁ = ਸਦਾ-ਥਿਰ ਪ੍ਰਭੂ। ਕਥਾਵੈ = ਸਿਫ਼ਤਿ-ਸਾਲਾਹ ਕਰਾਂਦਾ ਹੈ। ਸਾਚਉ = ਸਦਾ-ਥਿਰ ਰਹਿਣ ਵਾਲਾ।੨। ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨। जो मनुख गुरु के द्वारा अडोल अवस्था में रह के प्रभु के चरणों में जुड़ता है, उस का प्रभु चरणों में जुड़ना काबुल होता है। उस मनुख को न आत्मिक मौत्त आती है, न ही जनम मरण। ऐसा प्रभु का दास प्रभु में लीन रहता है, प्रभु इस प्रकार के सेवक में प्रकट हो जाता है। वह सेवक जिधर देखता है उस को परमातम के बिना और कोई नहीं दीखता है। गुरु की सरन आ के परमात्मा की भक्ति करके वह (आत्मिक) टिकाना मिल जाता है जहाँ मन सदा अडोल अवस्था में टिका रहता है। (परन्तु) गुरु को मिलने के बिना आत्मिक मौत मर कर, जनम-मरण के चक्र में फसा रहता है।१।रहाउ। मैं (भी) वोही गुरु धारण करना कहता हूँ जो सदा-थिर प्रभु को (मेरे हृदय में) पक्की तरह टिका दे, जो मुझसे अकथ गुरु की सिफत-सलाह करावे, और अपने शब्द के द्वारा मुझे प्रभु-चरणों में जोड़ दे। परमात्मा के भगत को (सिफत-सलाह के बिना) कोई और कार नहीं (सूझती)। भगत सदा-थिर प्रभु के ही याद करता है, सदा-थिर प्रभु उस को प्यारा लगता है।२। www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ, ਅਪਣੇ ਬੱਚਿਆਂ ਨੂੰ ਪੰਜਾਬੀ ਸਿਖਾਓ, ਪੰਜਾਬੀ ਬੋਲੋ ਤੇ ਰੋਜ ਗੁਰੂਦਵਾਰਾ ਸਾਹਿਬ ਜਾਣ ਦੀ ਪ੍ਰੇਰਣਾ ਕਰੋ ਜੀ। गुरु संगत जी, अपने बच्चों को पंजाबी सिखाएं, पंजाबी बोलें और उनको रोज गुरुद्वारा साहिब जाने के लिए प्रोत्साहित करें।
- Get link
- X
- Other Apps
Amrit vele da Hukamnama Sri Darbar Sahib, Sri Amritsar, Ang 694, 11-Apr-2019 www.facebook.com/HukamnamaSriDarbarSahibSriAmritsar ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥ Dhanaasaree, Devotee Ravi Daas Jee: One Universal Creator God. By The Grace Of The True Guru: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1|| ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ =ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ। ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ ॥੨॥੧॥ (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥ (हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥ www.facebook.com/GurbaniThoughtOfTheDay Waheguru ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
- Get link
- X
- Other Apps
AMRITWELE DA HUKAMNAMA SRI DARBAR SAHIB, SRI AMRITSAR, ANG 759-760, 06-Apr-2019 www.facebook.com/hukamnamaSriDarbarSahibSriAmritsar ਰਾਗ ਸੂਹੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ रागु सूही महला ५ घरु ३ ੴ सतिगुर प्रसादि ॥ मिथन मोह अगनि सोक सागर ॥ करि किरपा उधरु हरि नागर ॥१॥ चरण कमल सरणाइ नराइण ॥ दीना नाथ भगत पराइण ॥१॥ रहाउ ॥ अनाथा नाथ भगत भै मेटन ॥ साधसंगि जमदूत न भेटन ॥२॥ Raag Soohee, Fifth Mehl, Third House:One Universal Creator God. By The Grace Of The True Guru: Attachment to sex is an ocean of fire and pain. By Your Grace, O Sublime Lord, please save me from it. ||1|| I seek the Sanctuary of the Lotus Feet of the Lord. He is the Master of the meek, the Support of His devotees.||1||Pause|| Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. ||2|| ਮਿਥਨ = ਨਾਸਵੰਤ । ਅਗਨਿ = (ਤ੍ਰਿਸ਼ਨਾ ਦੀ) ਅੱਗ। ਸੋਕ = ਸ਼ੋਕ, ਚਿੰਤਾ। ਸਾਗਰ = ਸਮੁੰਦਰ। ਕਰਿ = ਕਰ ਕੇ। ਉਧਰੁ = ਬਚਾ ਲੈ। ਹਰਿ ਨਾਗਰ = ਹੇ ਸੋਹਣੇ ਹਰੀ! ॥੧॥ ਨਰਾਇਣ = ਹੇ ਨਰਾਇਣ! ਪਰਾਇਣ = ਆਸਰਾ ॥੧॥ ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਸਾਧਸੰਗਿ = ਸੰਗਤ ਵਿਚ। ਭੇਟਨ = ਨੇੜੇ ਛੁਂਹਦਾ ॥੨॥ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ- ਹੇ ਸੋਹਣੇ ਹਰੀ! ਕਿਰਪਾ ਕਰ ਕੇ (ਸਾਨੂੰ) ਬਚਾ ਲੈ ॥੧॥ ਹੇ ਨਾਰਾਇਣ! (ਅਸੀਂ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ। ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ॥੧॥ ਰਹਾਉ॥ ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤ ਬਖ਼ਸ਼) ਗੁਰੂ ਦੀ ਸੰਗਤ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ॥੨॥ राग सूही , घर ३ में गुरु अर्जनदेव जी की बाणी। सर्व व्यापक ईश्वर एक है और सत्गुरू की कृपा द्वारा मिलता है नानाशवान पदार्थों के मोह, तृष्णा की अग्नि, चिंता के सागर में से, हे सुंदर हरी! कृपा कर के मुझे बचा ले॥१॥ हे नारायण! (हम जीव) तेरे सुंदर चरणों की शरण में आये हैं। हे गरीबों के खसम! हे भक्तों के सहारे! (हमें विकारों से बचाए रख)॥१॥रहाउ॥ हे निरआसरो के आसरे ! हे भक्तों के सारे दुःख दूर करने वाले! (मुझे गुरू की संगत बक्श) गुरू की संगत में रहने से यमदूत (भी) नजदीक नहीं आते (मौत का डर सता नहीं सकता)॥२॥ www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! वाहिगुरू जी का खालसा श्री वाहिगुरू जी की फ़तेह ।
- Get link
- X
- Other Apps
AMRITVELE DA HUKAMNAMA SRI DARBAR SAHIB SRI AMRITSAR, ANG 727, 05-Apr-2019 www.facebook.com/HukamnamaSriDarbarSahibSriAmritsar ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ तिलंग बाणी भगता की कबीर जी ੴ सतिगुर प्रसादि ॥ बेद कतेब इफतरा भाई दिल का फिकरु न जाइ ॥ टुकु दमु करारी जउ करहु हाजिर हजूरि खुदाइ ॥१॥ बंदे खोजु दिल हर रोज ना फिरु परेसानी माहि ॥ इह जु दुनीआ सिहरु मेला दसतगीरी नाहि ॥१॥ रहाउ ॥ दरोगु पड़ि पड़ि खुसी होइ बेखबर बादु बकाहि ॥ हकु सचु खालकु खलक मिआने सिआम मूरति नाहि ॥२॥ Tilang, The Word Of Devotee Kabeer Jee: One Universal Creator God. By The Grace Of The True Guru: The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. ||1|| O human being, search your own heart every day, and do not wander around in confusion. This world is just a magic-show; no one will be holding your hand. ||1||Pause|| Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. ||2|| ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ)। ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ। ਫਿਕਰੁ = ਸਹਿਮ, ਅਸ਼ਾਂਤੀ। ਟੁਕੁ = ਰਤਾ ਕੁ। ਟੁਕੁ ਦਮੁ = ਪਲਕ ਭਰ। ਕਰਾਰੀ = ਟਿਕਾਉ ਇਕਾਗ੍ਰਤਾ। ਜਉ = ਜੇ। ਹਾਜਿਰ ਹਜੂਰਿ = ਹਰ ਥਾਂ ਮੌਜੂਦ। ਖੁਦਾਇ = ਰੱਬ, ਪਰਮਾਤਮਾ।੧। ਬੰਦੇ = ਹੇ ਮਨੁੱਖ! ਪਰੇਸਾਨੀ = ਘਬਰਾਹਟ। ਸਿਹਰੁ = ਜਾਦੂ, । ਮੇਲਾ = ਤਮਾਸ਼ਾ, ਖੇਡ। ਦਸਤਗੀਰੀ = {ਦਸਤ = ਹੱਥ। ਗੀਰੀ = ਫੜਨਾ} ਹੱਥ ਪੱਲੇ ਪੈਣ ਵਾਲੀ ਚੀਜ਼, ਸਦਾ ਸਾਂਭ ਰੱਖਣ ਵਾਲੀ ਸ਼ੈ ॥੧॥ ਦਰੋਗੁ = ਝੂਠ। ਦਰੋਗੁ ਪੜਿ ਪੜਿ = ਇਹ ਪੜ੍ਹ ਕੇ ਕਿ ਵੇਦ ਝੂਠੇ ਹਨ ਜਾਂ ਇਹ ਪੜ੍ਹ ਕੇ ਕਿ ਕਤੇਬ ਝੂਠੇ ਹਨ। ਹੋਇ = ਹੋ ਕੇ। ਬੇਖਬਰ = ਅਣਜਾਣ ਮਨੁੱਖ। ਬਾਦੁ = ਝਗੜਾ, ਬਹਿਸ। ਬਕਾਹਿ = ਬੋਲਦੇ ਹਨ। ਬਾਦੁ ਬਕਾਹਿ = ਬਹਿਸ ਕਰਦੇ ਹਨ। ਹਕੁ ਸਚੁ = ਸਦਾ ਕਾਇਮ ਰਹਿਣ ਵਾਲਾ ਰੱਬ। ਮਿਆਨੇ = ਵਿਚ। ਸਿਆਮ ਮੂਰਤਿ = ਕ੍ਰਿਸ਼ਨ ਜੀ ਦੀ ਮੂਰਤੀ। ਨਾਹਿ = (ਰੱਬ) ਨਹੀਂ ਹੈ ॥੨॥ ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ)।੧। (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥ हे भाई! (वाद विवाद की खातिर) वेदों कतेबों के हवाले दे दे कर ज्यादा बातें करने से (मनुष्य) दिल की शंकाएं दूर नहीं होती। (हे भाई!) अगर आप अपने मन को एक पल के लिए भी प्रभू चरणों में टिकाओ, तो आपको सब में ही भगवान बस्ता दिखेगा (किसी के विरुद्ध तर्क करने की जरुरत नहीं पड़ेगी) ।१। ऐ बंदे ! (अपने ही) दिल को हर रोज खोजो, (बहस) की घबराहट में परेशान होकर न भटकता फिर। यह जगत एक जादू जैसा है, एक तमाशा सा है, (इसमें से इस व्यर्थ वाद विवाद से ) हाथ आने वाली कोई चीज नहीं॥1॥रहाउ॥ बे समझ लोग ( दूसरे-मतों की धर्म पुस्तकों के बारे यह) पढ पढ कर (कि इन में जो लिखा है) झूठ (है), खुश हो हो कर बहस करते हैं। (परन्तु वो यह नहीं जानते कि ) सदा कायम रहने वाला भगवान खलकत में (भी) बस्ता है, (न तो वह अलग सातवें आसमान पर बैठा है और) न वह परमात्मा किशन की मूरत है॥2 ॥ (जैसा कि दो मुख्य संप्रदायों के लोग मानते हैं) www.facebook.com/GurbaniThoughtOfTheDay (Wahguru Ji Ka Khalsa, Ji Ki Fathe) वाहिगुरू जी का खालसा श्री वाहिगुरू जी की फ़तेह। ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
- Get link
- X
- Other Apps
AMRIT VELE DA HUKAMNAMA SRI DARBAR SAHIB SRI AMRITSAR, ANG 713, 04-Apr-2019 www.facebook.com/HukamnamaSriDarbarSahibSriAmritsar ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ टोडी महला ५ घरु २ दुपदे ੴ सतिगुर प्रसादि ॥ मागउ दानु ठाकुर नाम ॥ अवरु कछू मेरै संगि न चालै मिलै क्रिपा गुण गाम ॥१॥ रहाउ ॥ राजु मालु अनेक भोग रस सगल तरवर की छाम ॥ धाइ धाइ बहु बिधि कउ धावै सगल निरारथ काम ॥१॥ बिनु गोविंद अवरु जे चाहउ दीसै सगल बात है खाम ॥ कहु नानक संत रेन मागउ मेरो मनु पावै बिस्राम ॥२॥१॥६॥ Todee, Fifth Mehl, Second House, Du-Padas: One Universal Creator God. By The Grace Of The True Guru: I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. ||1||Pause|| Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. ||1|| Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. ||2||1||6|| ਮਾਗਉ = ਮਾਗਉਂ, ਮੈਂ ਮੰਗਦਾ ਹਾਂ। ਠਾਕੁਰ = ਹੇ ਮਾਲਕ! ਅਵਰੁ ਕਛੂ = ਹੋਰ ਕੁਝ ਭੀ। ਸੰਗਿ = ਨਾਲ। ਗੁਣ ਗਾਮ = (ਤੇਰੇ) ਗੁਣਾਂ ਦਾ ਗਾਉਣਾ, (ਤੇਰੀ) ਸਿਫ਼ਤਿ-ਸਾਲਾਹ ॥੧॥ ਰਹਾਉ ॥ ਤਰਵਰ = ਰੁੱਖ। ਛਾਮ = ਛਾਂ। ਧਾਇ = ਦੌੜ ਕੇ। ਬਹੁ ਬਿਧਿ = ਕਈ ਤਰੀਕਿਆਂ ਨਾਲ। ਧਾਵੈ = ਦੌੜਦਾ ਹੈ। ਧਾਇ ਧਾਇ ਧਾਵੈ = ਸਦਾ ਹੀ ਦੌੜਦਾ ਰਹਿੰਦਾ ਹੈ। ਨਿਰਾਰਥ = ਵਿਅਰਥ, ਨਿਸਫਲ ॥੧॥ ਅਵਰੁ = ਹੋਰ। ਚਾਹਉ = ਚਾਹਉਂ, ਮੈਂ ਚਾਹਾਂ, ਮੈਂ ਮੰਗਦਾ ਰਹਾਂ। ਖਾਮ = ਕੱਚੀ, ਨਾਸਵੰਤ। ਨਾਨਕ = ਹੇ ਨਾਨਕ! ਰੇਨ = ਚਰਨ-ਧੂੜ। ਬਿਸ੍ਰਾਮ = (ਭਟਕਣ ਤੋਂ) ਟਿਕਾਉ ॥੨॥੧॥੬॥ ਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ॥੧॥ ਰਹਾਉ ॥ ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥ (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਨਾਨਕ ਆਖਦਾ ਹੈ- (ਹੇ ਭਾਈ!) ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥ अर्थ :- राग टोडी, घर २ विच गुरु अरजनदेव जी की दो बंदो वाली बाणी। अकाल पुरख एक है और सतगुरु की कृपा द्वारा मिलता है। हे स्वामी भगवान ! मैं (तेरे पासों तेरे) नाम का दान माँगता हूँ । कोई भी ओर चीज मेरे साथ नहीं जा सकती । अगर तेरी कृपा हो, तो मुझे तेरी सिफ़त-सालाह मिल जाए ।1 ।रहाउ । हे भाई ! हुकूमत, धन, और, अनेकों पदार्थों के स्वाद-यह सारे वृक्ष की छाया जैसे हैं (सदा एक जगह टिके नहीं रह सकते) । मनुख (इन की खातिर) सदा ही कई तरीको के साथ दौड़-भाग करता रहता है, पर उस के सारे काम व्यर्थ चले जाते हैं ।1 । हे नानक ! बोल-(हे भाई !) अगर मैं परमात्मा के नाम के बिना कुछ ओर ओर ही माँगता रहूँ, तो यह सारी बात कची है । मैं तो संत जनों के चरणों की धूल माँगता हूँ, (ता कि) मेरा मन (दुनिया वाली दौड़-भाग से) टिकाना हासिल कर सके ।2 ।1 ।6 । www.facebook.com/GurbaniThoughtOfTheDay ( Waheguru Ji Ka Khalsa, Waheguru Ji Ki Fathe ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
- Get link
- X
- Other Apps
AMRIT VELE DA HUKAMNAMA SRI DARBAR SAHIB SRI AMRITSAR, ANG 709, 03-Apr-2019 www.facebook.com/HukamnamaSriDarbarSahibSriAmritsar ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ Shalok: The Merciful Lord is the Savior of the Saints; their only support is to sing the Kirtan of the Lord's Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. ||2|| ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨। ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। हे नानक! ( तुम भी ऐसे गुरमुखो की संगत में रह के) प्रमाता का पल्लू पकड़।१। चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। हे नानक! प्रभु का नाम सिमरन करने से ही मन शांत होता है।२। www.facebook.com/GurbaniThoughtOfTheDay ( Wahguru Ji Ka Khalsa, Wahguru Ji Ki Fateh ) ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !! ਗੁਰੂ ਸੰਗਤ ਜੀ, ਅਪਣੇ ਬੱਚਿਆਂ ਨੂੰ ਪੰਜਾਬੀ ਸਿਖਾਓ, ਪੰਜਾਬੀ ਬੋਲੋ ਤੇ ਰੋਜ ਗੁਰੂਦਵਾਰਾ ਸਾਹਿਬ ਜਾਣ ਦੀ ਪ੍ਰੇਰਣਾ ਕਰੋ ਜੀ। गुरु संगत जी, अपने बच्चों को पंजाबी सिखाएं, पंजाबी बोलें और उनको रोज गुरुद्वारा साहिब जाने के लिए प्रोत्साहित करें।
- Get link
- X
- Other Apps
डॉo राही मासूम रज़ा को फ़िल्म निर्माता व निर्देशक बी०आर० चोपड़ा ने "महाभारत" टी०वी० सीरियल की पटकथा ( STORY SCRIPT ) लिखने को कहा। राही मासूम रज़ा ने इनकार कर दिया। दूसरे दिन यह ख़बर न्यूज़ पेपर में छप गयी। हज़ारों लोगों ने चोपड़ा को ख़त लिखा कि :--- एक मुसलमान ही मिला "महाभारत" लिखवाने के लिए ? चोपड़ा ने सारे ख़तों को राही मासूम रज़ा के पास भिजवा दिया। ख़तों के ज़खीरे को देखने के बाद राही मासूम रज़ा ने चोपड़ा से कहा कि :--अब मैं ही लिखूँगा "महाभारत" की पटकथा , क्योंकि मैं गंगा का पुत्र हूँ। राही मासूम रज़ा ने जब टी०वी० सीरियल "महाभारत" की पटकथा लिखी तो उनके घर में ख़तों के अंबार लग गए। लोगों ने डॉ० राही मासूम रज़ा की ख़ूब तारीफें की एवं उन्हें ख़ूब दुआएँ दी। ख़तों के कई गट्ठर बन गए , लेक़िन एक बहुत छोटा सा गट्ठर उनकी मेज़ के किनारे सब ख़तों से अलग पड़ा था। उनकी मेज़ के किनारे अलग से पड़ी हुई ख़तों की सबसे छोटी गट्ठर के बारे में वज़ह पूछने पर राही मासूम रज़ा साहब ने ज़वाब दिया कि :---ये वह ख़त हैं जिनमें मुझे गालियाँ लिखी गयी हैं। कुछ हिंदू इस बात से नाराज़ हैं कि तूम्हारी हिम्मत कैसे हुई मुसलमान होकर "महाभारत" की पटकथा लिखने की ? कुछ मुसलमान नाराज़ हैं कि तुमने हिंदुओं की क़िताब को क्यूँ लिखा ? राही साहब ने कहा :-- ख़तों की यही सबसे छोटी गट्ठर दरअसल मुझे हौसला देती है कि मुल्क में बुरे लोग कितने कम हैं"। आनेवाले चंद दिनों में पूरा देश लोकतंत्र का "चुनावी पर्व" मनाने जा रहा है और इस बार भी चुनाव में असली मुद्दों के ऊपर जात -पात , धर्म -अधर्म , भारत -पाक , छूत -अछूत , हिंदू -मुस्लिम वग़ैरह के मुद्दे असल मुद्दों से ज़्यादा भारी पड़ेंगे तथा असली मुद्दे ग़ायब एवं गौण ही रहने वाले हैं ! याद रखने की बात ये है कि: आज़ भी नफ़रत फ़ैलाने वालों की "छोटी गट्ठर" हमारे प्यार-मोहब्बत के "बड़े गट्ठर" से बहुत छोटी है। याद रहे: चुनाव में सही प्रत्याशी को ही वोट दें और देश को मज़बूत बनाएँ , क्योंकि भारत एक सेक्यूलर देश है और इस देश पर यहाँ के सभी निवासियों का समान हक़ है। --------------------------------------------------- Choose to your right candidate and give him your valuable Vote..
- Get link
- X
- Other Apps